ਅਲ-ਬਕਰਾ · 157/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أُولَٰئِكَ عَلَيْهِمْ صَلَوَاتٌ مِّن رَّبِّهِمْ وَرَحْمَةٌ ۖ وَأُولَٰئِكَ هُمُ الْمُهْتَدُونَ ۝١٥٧
Ulaaa`ika `alaihim salawaatun mir Rabbihim wa rahma; wa ulaaa`ika humul muhtadoon
📖 ਪੰਜਾਬੀ ਵਿੱਚ
157਼ ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ਾਂ ਤੇ ਮਿਹਰਾਂ ਹਨ ਅਤੇ ਹਿਦਾਇਤ ਵਾਲੇ ਵੀ ਇਹੋ ਲੋਕ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 155-159 — ਸੂਰਾ ਅਲ-ਬਕਰਾ

155وَلَنَبْلُوَنَّكُم بِشَيْءٍ مِّنَ الْخَوْفِ وَالْجُوعِ وَنَقْصٍ مِّنَ الْأَمْوَالِ وَالْأَنفُسِ وَالثَّمَرَاتِ ۗ وَبَشِّرِ الصَّابِرِينَ
155਼ (ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
156الَّذِينَ إِذَا أَصَابَتْهُم مُّصِيبَةٌ قَالُوا إِنَّا لِلَّهِ وَإِنَّا إِلَيْهِ رَاجِعُونَ
156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।
157أُولَٰئِكَ عَلَيْهِمْ صَلَوَاتٌ مِّن رَّبِّهِمْ وَرَحْمَةٌ ۖ وَأُولَٰئِكَ هُمُ الْمُهْتَدُونَ
157਼ ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ਾਂ ਤੇ ਮਿਹਰਾਂ ਹਨ ਅਤੇ ਹਿਦਾਇਤ ਵਾਲੇ ਵੀ ਇਹੋ ਲੋਕ ਹਨ।
158۞ إِنَّ الصَّفَا وَالْمَرْوَةَ مِن شَعَائِرِ اللَّهِ ۖ فَمَنْ حَجَّ الْبَيْتَ أَوِ اعْتَمَرَ فَلَا جُنَاحَ عَلَيْهِ أَن يَطَّوَّفَ بِهِمَا ۚ وَمَن تَطَوَّعَ خَيْرًا فَإِنَّ اللَّهَ شَاكِرٌ عَلِيمٌ
158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।
159إِنَّ الَّذِينَ يَكْتُمُونَ مَا أَنزَلْنَا مِنَ الْبَيِّنَاتِ وَالْهُدَىٰ مِن بَعْدِ مَا بَيَّنَّاهُ لِلنَّاسِ فِي الْكِتَابِ ۙ أُولَٰئِكَ يَلْعَنُهُمُ اللَّهُ وَيَلْعَنُهُمُ اللَّاعِنُونَ
159਼ ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
157ਆਇਤ

ਅਨੁਵਾਦ — ਅਲ-ਬਕਰਾ 157

ਸੂਰਾ ਅਲ-ਬਕਰਾ ਆਇਤ 157 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 157਼ ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ…

ਸੂਰਾ ਆਇਤ 157/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 155–159. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers