ਅਲ-ਬਕਰਾ · 158/286
ਅਨੁਵਾਦ ਉਚਾਰਨ — ਅਲ-ਬਕਰਾ
۞ إِنَّ الصَّفَا وَالْمَرْوَةَ مِن شَعَائِرِ اللَّهِ ۖ فَمَنْ حَجَّ الْبَيْتَ أَوِ اعْتَمَرَ فَلَا جُنَاحَ عَلَيْهِ أَن يَطَّوَّفَ بِهِمَا ۚ وَمَن تَطَوَّعَ خَيْرًا فَإِنَّ اللَّهَ شَاكِرٌ عَلِيمٌ ۝١٥٨
Innas Safaa wal-Marwata min sha`aaa`iril laahi faman hajjal Baita awi`tamara falaa junaaha `alaihi ai yattawwafa bihimaa; wa man tatawwa`a khairan fa innal laaha Shaakirun`Aleem
📖 ਪੰਜਾਬੀ ਵਿੱਚ
158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।

🎧 ਸੁਣੋ


📜 ਆਇਤ 156-160 — ਅਲ-ਬਕਰਾ

156الَّذِينَ إِذَا أَصَابَتْهُم مُّصِيبَةٌ قَالُوا إِنَّا لِلَّهِ وَإِنَّا إِلَيْهِ رَاجِعُونَ
156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।
157أُولَٰئِكَ عَلَيْهِمْ صَلَوَاتٌ مِّن رَّبِّهِمْ وَرَحْمَةٌ ۖ وَأُولَٰئِكَ هُمُ الْمُهْتَدُونَ
157਼ ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ਾਂ ਤੇ ਮਿਹਰਾਂ ਹਨ ਅਤੇ ਹਿਦਾਇਤ ਵਾਲੇ ਵੀ ਇਹੋ ਲੋਕ ਹਨ।
158۞ إِنَّ الصَّفَا وَالْمَرْوَةَ مِن شَعَائِرِ اللَّهِ ۖ فَمَنْ حَجَّ الْبَيْتَ أَوِ اعْتَمَرَ فَلَا جُنَاحَ عَلَيْهِ أَن يَطَّوَّفَ بِهِمَا ۚ وَمَن تَطَوَّعَ خَيْرًا فَإِنَّ اللَّهَ شَاكِرٌ عَلِيمٌ
158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।
159إِنَّ الَّذِينَ يَكْتُمُونَ مَا أَنزَلْنَا مِنَ الْبَيِّنَاتِ وَالْهُدَىٰ مِن بَعْدِ مَا بَيَّنَّاهُ لِلنَّاسِ فِي الْكِتَابِ ۙ أُولَٰئِكَ يَلْعَنُهُمُ اللَّهُ وَيَلْعَنُهُمُ اللَّاعِنُونَ
159਼ ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।
160إِلَّا الَّذِينَ تَابُوا وَأَصْلَحُوا وَبَيَّنُوا فَأُولَٰئِكَ أَتُوبُ عَلَيْهِمْ ۚ وَأَنَا التَّوَّابُ الرَّحِيمُ
160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
158ਆਇਤ

ਅਨੁਵਾਦ — ਅਲ-ਬਕਰਾ 158

ਸੂਰਾ ਅਲ-ਬਕਰਾ ਆਇਤ 158 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ…

ਸੂਰਾ ਆਇਤ 158/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 156–160. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers