ਅਲ-ਬਕਰਾ · 160/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
إِلَّا الَّذِينَ تَابُوا وَأَصْلَحُوا وَبَيَّنُوا فَأُولَٰئِكَ أَتُوبُ عَلَيْهِمْ ۚ وَأَنَا التَّوَّابُ الرَّحِيمُ ۝١٦٠
Illal lazeena taaboo wa aslahoo wa baiyanoo fa ulaaa`ika atoobu `alaihim; wa Anat Tawwaabur Raheem
📖 ਪੰਜਾਬੀ ਵਿੱਚ
160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 158-162 — ਸੂਰਾ ਅਲ-ਬਕਰਾ

158۞ إِنَّ الصَّفَا وَالْمَرْوَةَ مِن شَعَائِرِ اللَّهِ ۖ فَمَنْ حَجَّ الْبَيْتَ أَوِ اعْتَمَرَ فَلَا جُنَاحَ عَلَيْهِ أَن يَطَّوَّفَ بِهِمَا ۚ وَمَن تَطَوَّعَ خَيْرًا فَإِنَّ اللَّهَ شَاكِرٌ عَلِيمٌ
158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।
159إِنَّ الَّذِينَ يَكْتُمُونَ مَا أَنزَلْنَا مِنَ الْبَيِّنَاتِ وَالْهُدَىٰ مِن بَعْدِ مَا بَيَّنَّاهُ لِلنَّاسِ فِي الْكِتَابِ ۙ أُولَٰئِكَ يَلْعَنُهُمُ اللَّهُ وَيَلْعَنُهُمُ اللَّاعِنُونَ
159਼ ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।
160إِلَّا الَّذِينَ تَابُوا وَأَصْلَحُوا وَبَيَّنُوا فَأُولَٰئِكَ أَتُوبُ عَلَيْهِمْ ۚ وَأَنَا التَّوَّابُ الرَّحِيمُ
160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।
161إِنَّ الَّذِينَ كَفَرُوا وَمَاتُوا وَهُمْ كُفَّارٌ أُولَٰئِكَ عَلَيْهِمْ لَعْنَةُ اللَّهِ وَالْمَلَائِكَةِ وَالنَّاسِ أَجْمَعِينَ
161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।
162خَالِدِينَ فِيهَا ۖ لَا يُخَفَّفُ عَنْهُمُ الْعَذَابُ وَلَا هُمْ يُنظَرُونَ
162਼ ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
160ਆਇਤ

ਅਨੁਵਾਦ — ਅਲ-ਬਕਰਾ 160

ਸੂਰਾ ਅਲ-ਬਕਰਾ ਆਇਤ 160 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ…

ਸੂਰਾ ਆਇਤ 160/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 158–162. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers