ਅਲ-ਬਕਰਾ · 161/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
إِنَّ الَّذِينَ كَفَرُوا وَمَاتُوا وَهُمْ كُفَّارٌ أُولَٰئِكَ عَلَيْهِمْ لَعْنَةُ اللَّهِ وَالْمَلَائِكَةِ وَالنَّاسِ أَجْمَعِينَ ۝١٦١
Innal lazeena kafaroo wamaa too wa hum kuffaarun ulaaa`ika `alaihim la `natul laahi walmalaa`ikati wannaasi ajma`een
📖 ਪੰਜਾਬੀ ਵਿੱਚ
161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 159-163 — ਸੂਰਾ ਅਲ-ਬਕਰਾ

159إِنَّ الَّذِينَ يَكْتُمُونَ مَا أَنزَلْنَا مِنَ الْبَيِّنَاتِ وَالْهُدَىٰ مِن بَعْدِ مَا بَيَّنَّاهُ لِلنَّاسِ فِي الْكِتَابِ ۙ أُولَٰئِكَ يَلْعَنُهُمُ اللَّهُ وَيَلْعَنُهُمُ اللَّاعِنُونَ
159਼ ਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।
160إِلَّا الَّذِينَ تَابُوا وَأَصْلَحُوا وَبَيَّنُوا فَأُولَٰئِكَ أَتُوبُ عَلَيْهِمْ ۚ وَأَنَا التَّوَّابُ الرَّحِيمُ
160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।
161إِنَّ الَّذِينَ كَفَرُوا وَمَاتُوا وَهُمْ كُفَّارٌ أُولَٰئِكَ عَلَيْهِمْ لَعْنَةُ اللَّهِ وَالْمَلَائِكَةِ وَالنَّاسِ أَجْمَعِينَ
161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।
162خَالِدِينَ فِيهَا ۖ لَا يُخَفَّفُ عَنْهُمُ الْعَذَابُ وَلَا هُمْ يُنظَرُونَ
162਼ ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।
163وَإِلَٰهُكُمْ إِلَٰهٌ وَاحِدٌ ۖ لَّا إِلَٰهَ إِلَّا هُوَ الرَّحْمَٰنُ الرَّحِيمُ
163਼ ਤੁਹਾਡਾ ਸਭ ਦਾ ਇਸ਼ਟ ਇਕ (ਅੱਲਾਹ) ਹੀ ਹੇ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਉਹ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
161ਆਇਤ

ਅਨੁਵਾਦ — ਅਲ-ਬਕਰਾ 161

ਸੂਰਾ ਅਲ-ਬਕਰਾ ਆਇਤ 161 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ…

ਸੂਰਾ ਆਇਤ 161/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 159–163. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers