ਅਲ-ਬਕਰਾ · 162/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
خَالِدِينَ فِيهَا ۖ لَا يُخَفَّفُ عَنْهُمُ الْعَذَابُ وَلَا هُمْ يُنظَرُونَ ۝١٦٢
khaalideena feeha laa yukhaffafu `anhumul `azaabu wa laa hum yunzaroon
📖 ਪੰਜਾਬੀ ਵਿੱਚ
162਼ ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 160-164 — ਸੂਰਾ ਅਲ-ਬਕਰਾ

160إِلَّا الَّذِينَ تَابُوا وَأَصْلَحُوا وَبَيَّنُوا فَأُولَٰئِكَ أَتُوبُ عَلَيْهِمْ ۚ وَأَنَا التَّوَّابُ الرَّحِيمُ
160਼ ਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।
161إِنَّ الَّذِينَ كَفَرُوا وَمَاتُوا وَهُمْ كُفَّارٌ أُولَٰئِكَ عَلَيْهِمْ لَعْنَةُ اللَّهِ وَالْمَلَائِكَةِ وَالنَّاسِ أَجْمَعِينَ
161਼ ਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।
162خَالِدِينَ فِيهَا ۖ لَا يُخَفَّفُ عَنْهُمُ الْعَذَابُ وَلَا هُمْ يُنظَرُونَ
162਼ ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।
163وَإِلَٰهُكُمْ إِلَٰهٌ وَاحِدٌ ۖ لَّا إِلَٰهَ إِلَّا هُوَ الرَّحْمَٰنُ الرَّحِيمُ
163਼ ਤੁਹਾਡਾ ਸਭ ਦਾ ਇਸ਼ਟ ਇਕ (ਅੱਲਾਹ) ਹੀ ਹੇ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਉਹ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
164إِنَّ فِي خَلْقِ السَّمَاوَاتِ وَالْأَرْضِ وَاخْتِلَافِ اللَّيْلِ وَالنَّهَارِ وَالْفُلْكِ الَّتِي تَجْرِي فِي الْبَحْرِ بِمَا يَنفَعُ النَّاسَ وَمَا أَنزَلَ اللَّهُ مِنَ السَّمَاءِ مِن مَّاءٍ فَأَحْيَا بِهِ الْأَرْضَ بَعْدَ مَوْتِهَا وَبَثَّ فِيهَا مِن كُلِّ دَابَّةٍ وَتَصْرِيفِ الرِّيَاحِ وَالسَّحَابِ الْمُسَخَّرِ بَيْنَ السَّمَاءِ وَالْأَرْضِ لَآيَاتٍ لِّقَوْمٍ يَعْقِلُونَ
164਼ ਬੇਸ਼ੱਕ ਅਕਾਸ਼ਾਂ ਅਤੇ ਧਰਤੀ ਦੇ ਪੈਦਾ ਕਰਨ ਵਿਚ, ਰਾਤ ਅਤੇ ਦਿਨ ਦੇ ਫੇਰ ਬਦਲ ਵਿਚ ਅਤੇ ਸਮੁੰਦਰ ਵਿਚ ਚੱਲਣ ਵਾਲੀਆਂ ਉਹਨਾਂ ਕਿਸ਼ਤੀਆਂ ਵਿਚ, ਜਿਹੜੀਆਂ ਲੋਕਾਂ ਲਈ ਲਾਭਦਾਇਕ ਵਸਤੂਆਂ ਲੈਕੇ ਚਲਦੀਆਂ ਹਨ ਅਤੇ ਅੱਲਾਹ ਵੱਲੋਂ ਅਕਾਸ਼ੋਂ ਉਤਾਰੇ ਹੋਏ ਪਾਣੀ ਵਿਚ ਜਿਸ ਰਾਹੀਂ ਜਿਹੜੀ ਧਰਤੀ ਮੁਰਦਾ (ਬੰਜਰ) ਹੋ ਚੁਕੀ ਸੀ ਉਸ ਨੂੰ ਜਿਉਂਦਾ (ਉਪਜਾਉ) ਬਣਾਇਆ ਅਤੇ ਹਰ ਤਰ੍ਹਾਂ ਦੇ ਜਾਨਵਰ ਜਿਹੜੇ ਉਸ ਨੇ ਧਰਤੀ ’ਤੇ ਫੈਲਾਏ ਹਨ ਅਤੇ ਹਵਾਵਾਂ ਦੇ ਰੁਖ ਬਦਲਣ ਵਿਚ ਅਤੇ ਉਹਨਾਂ ਬ=ਦਲਾਂ ਵਿਚ ਜਿਹੜੇ ਅਕਾਸ਼ਾਂ ਤੇ ਧਰਤੀ ਵਿਚਾਲੇ ਰੱਬੀ ਹੁਕਮ ਦੇ ਪਾਬੰਦ ਹਨ ਇਹਨਾਂ ਸਾਰਿਆਂ ਵਿਚ (ਅੱਲਾਹ ਦੀ ਹੋਂਦ ਦੀਆਂ) ਬੁੱਧੀਜੀਵੀਆਂ ਲਈ ਨਿਸ਼ਾਨੀਆਂ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
162ਆਇਤ

ਅਨੁਵਾਦ — ਅਲ-ਬਕਰਾ 162

ਸੂਰਾ ਅਲ-ਬਕਰਾ ਆਇਤ 162 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 162਼ ਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ,…

ਸੂਰਾ ਆਇਤ 162/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 160–164. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers