ਅਲ-ਬਕਰਾ · 167/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَقَالَ الَّذِينَ اتَّبَعُوا لَوْ أَنَّ لَنَا كَرَّةً فَنَتَبَرَّأَ مِنْهُمْ كَمَا تَبَرَّءُوا مِنَّا ۗ كَذَٰلِكَ يُرِيهِمُ اللَّهُ أَعْمَالَهُمْ حَسَرَاتٍ عَلَيْهِمْ ۖ وَمَا هُم بِخَارِجِينَ مِنَ النَّارِ ۝١٦٧
Wa qaalal lazeenat taba`oo law anna lanaa karratan fanatabarra a minhum kamaa tabarra`oo minnaa; kazaalika yureehimullaahu a`maalahum hasaraatin `alaihim wa maa hum bikhaarijeena minan Naar
📖 ਪੰਜਾਬੀ ਵਿੱਚ
167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 165-169 — ਸੂਰਾ ਅਲ-ਬਕਰਾ

165وَمِنَ النَّاسِ مَن يَتَّخِذُ مِن دُونِ اللَّهِ أَندَادًا يُحِبُّونَهُمْ كَحُبِّ اللَّهِ ۖ وَالَّذِينَ آمَنُوا أَشَدُّ حُبًّا لِّلَّهِ ۗ وَلَوْ يَرَى الَّذِينَ ظَلَمُوا إِذْ يَرَوْنَ الْعَذَابَ أَنَّ الْقُوَّةَ لِلَّهِ جَمِيعًا وَأَنَّ اللَّهَ شَدِيدُ الْعَذَابِ
165਼ ਅਤੇ ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ (ਰੱਬ ਦਾ) ਸ਼ਰੀਕ ਬਣਾਉਂਦੇ ਹਨ 1 ਉਹ ਉਹਨਾਂ ਨਾਲ ਇੰਜ ਮੁਹੱਬਤ ਕਰਦੇ ਹਨ ਜਿਵੇਂ ਅੱਲਾਹ ਨਾਲ ਮੁਹੱਬਤ ਹੋਣੀ ਚਾਹੀਦੀ ਸੀ, ਜਦ ਕਿ ਈਮਾਨ ਵਾਲੇ ਸਭ ਤੋਂ ਵੱਧ ਅੱਲਾਹ ਨਾਲ ਮੁਹੱਬਤ ਕਰਦੇ ਹਨ। ਜਿਨ੍ਹਾਂ ਲੋਕਾਂ ਨੇ (ਰੱਬ ਦਾ ਸ਼ਰੀਕ ਬਣਾ ਕੇ) ਜ਼ੁਲਮ ਕਮਾਇਆ ਹੇ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਉਹ ਸਮਝ ਲੈਣਗੇ ਕਿ ਬੇਸ਼ੱਕ ਸਾਰੀਆਂ ਸ਼ਕਤੀਆਂ ਅੱਲਾਹ ਲਈ ਹੀ ਹਨ ਅਤੇ ਅੱਲਾਹ (ਕਿਆਮਤ ਦਿਹਾੜੇ ’ਤੇ) ਬਹੁਤ ਹੀ ਸਖ਼ਤ ਸਜ਼ਾ ਦੇਣ ਵਾਲਾ ਹੇ।
166إِذْ تَبَرَّأَ الَّذِينَ اتُّبِعُوا مِنَ الَّذِينَ اتَّبَعُوا وَرَأَوُا الْعَذَابَ وَتَقَطَّعَتْ بِهِمُ الْأَسْبَابُ
166਼ (ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।
167وَقَالَ الَّذِينَ اتَّبَعُوا لَوْ أَنَّ لَنَا كَرَّةً فَنَتَبَرَّأَ مِنْهُمْ كَمَا تَبَرَّءُوا مِنَّا ۗ كَذَٰلِكَ يُرِيهِمُ اللَّهُ أَعْمَالَهُمْ حَسَرَاتٍ عَلَيْهِمْ ۖ وَمَا هُم بِخَارِجِينَ مِنَ النَّارِ
167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।
168يَا أَيُّهَا النَّاسُ كُلُوا مِمَّا فِي الْأَرْضِ حَلَالًا طَيِّبًا وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ
168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
169إِنَّمَا يَأْمُرُكُم بِالسُّوءِ وَالْفَحْشَاءِ وَأَن تَقُولُوا عَلَى اللَّهِ مَا لَا تَعْلَمُونَ
169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
167ਆਇਤ

ਅਨੁਵਾਦ — ਅਲ-ਬਕਰਾ 167

ਸੂਰਾ ਅਲ-ਬਕਰਾ ਆਇਤ 167 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ…

ਸੂਰਾ ਆਇਤ 167/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 165–169. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers