ਅਲ-ਬਕਰਾ · 168/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَا أَيُّهَا النَّاسُ كُلُوا مِمَّا فِي الْأَرْضِ حَلَالًا طَيِّبًا وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ ۝١٦٨
Yaaa ayyuhan naasu kuloo mimmaa fil ardi halaalan taiyibanw wa laa tattabi`oo khutu waatish Shaitaan; innahoo lakum `aduwwum mubeen
📖 ਪੰਜਾਬੀ ਵਿੱਚ
168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 166-170 — ਸੂਰਾ ਅਲ-ਬਕਰਾ

166إِذْ تَبَرَّأَ الَّذِينَ اتُّبِعُوا مِنَ الَّذِينَ اتَّبَعُوا وَرَأَوُا الْعَذَابَ وَتَقَطَّعَتْ بِهِمُ الْأَسْبَابُ
166਼ (ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।
167وَقَالَ الَّذِينَ اتَّبَعُوا لَوْ أَنَّ لَنَا كَرَّةً فَنَتَبَرَّأَ مِنْهُمْ كَمَا تَبَرَّءُوا مِنَّا ۗ كَذَٰلِكَ يُرِيهِمُ اللَّهُ أَعْمَالَهُمْ حَسَرَاتٍ عَلَيْهِمْ ۖ وَمَا هُم بِخَارِجِينَ مِنَ النَّارِ
167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।
168يَا أَيُّهَا النَّاسُ كُلُوا مِمَّا فِي الْأَرْضِ حَلَالًا طَيِّبًا وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ
168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
169إِنَّمَا يَأْمُرُكُم بِالسُّوءِ وَالْفَحْشَاءِ وَأَن تَقُولُوا عَلَى اللَّهِ مَا لَا تَعْلَمُونَ
169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
170وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا أَلْفَيْنَا عَلَيْهِ آبَاءَنَا ۗ أَوَلَوْ كَانَ آبَاؤُهُمْ لَا يَعْقِلُونَ شَيْئًا وَلَا يَهْتَدُونَ
170਼ ਜਦੋਂ ਉਹਨਾਂ (ਸ਼ੈਤਾਨ ਦੇ ਚੇਲਿਆਂ) ਨੂੰ ਕਿਹਾ ਕਿ ਤੁਸੀਂ ਇਸ (.ਕੁਰਆਨ) ਦੀ ਪੈਰਵੀ ਕਰੋ ਜਿਹੜਾ ਅੱਲਾਹ ਵੱਲੋਂ (ਤੁਹਾਡੀ ਹਿਦਾਇਤ ਲਈ) ਉਤਾਰਿਆ ਗਿਆ ਹੇ ਤਾਂ ਕਹਿੰਦੇ ਹਨ ਕਿ (ਨਹੀਂ) ਅਸੀਂ ਤਾਂ ਉਸੇ ਰਾਹ ਤੁਰਾਂਗੇ ਜਿਸ ’ਤੇ ਅਸੀਂ ਆਪਣੇ ਪਿਓ ਦਾਦਿਆਂ ਨੂੰ ਤੁਰਦਿਆਂ ਵੇਖਿਆ ਹੇ। ਕੀ ਉਹ ਵੀ ਉਹੀਓ ਕਰਨਗੇ ? ਜਦ ਕਿ ਉਹਨਾਂ ਦੇ ਬਾਪ ਦਾਦਾ ਕੁੱਝ ਵੀ ਸਮਝ ਨਹੀਂ ਸੀ (ਰੱਖਦੇ) ਅਤੇ ਨਾ ਹੀ ਉਹ ਸਿੱਧੀ ਰਾਹ ’ਤੇ ਸਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
168ਆਇਤ

ਅਨੁਵਾਦ — ਅਲ-ਬਕਰਾ 168

ਸੂਰਾ ਅਲ-ਬਕਰਾ ਆਇਤ 168 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ…

ਸੂਰਾ ਆਇਤ 168/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 166–170. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers