ਅਲ-ਬਕਰਾ · 169/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
إِنَّمَا يَأْمُرُكُم بِالسُّوءِ وَالْفَحْشَاءِ وَأَن تَقُولُوا عَلَى اللَّهِ مَا لَا تَعْلَمُونَ ۝١٦٩
Innamaa yaamurukum bissooo`i walfahshaaa`i wa an taqooloo alal laahi maa laa ta`lamoon
📖 ਪੰਜਾਬੀ ਵਿੱਚ
169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 167-171 — ਸੂਰਾ ਅਲ-ਬਕਰਾ

167وَقَالَ الَّذِينَ اتَّبَعُوا لَوْ أَنَّ لَنَا كَرَّةً فَنَتَبَرَّأَ مِنْهُمْ كَمَا تَبَرَّءُوا مِنَّا ۗ كَذَٰلِكَ يُرِيهِمُ اللَّهُ أَعْمَالَهُمْ حَسَرَاتٍ عَلَيْهِمْ ۖ وَمَا هُم بِخَارِجِينَ مِنَ النَّارِ
167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।
168يَا أَيُّهَا النَّاسُ كُلُوا مِمَّا فِي الْأَرْضِ حَلَالًا طَيِّبًا وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ
168਼ ਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
169إِنَّمَا يَأْمُرُكُم بِالسُّوءِ وَالْفَحْشَاءِ وَأَن تَقُولُوا عَلَى اللَّهِ مَا لَا تَعْلَمُونَ
169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
170وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا أَلْفَيْنَا عَلَيْهِ آبَاءَنَا ۗ أَوَلَوْ كَانَ آبَاؤُهُمْ لَا يَعْقِلُونَ شَيْئًا وَلَا يَهْتَدُونَ
170਼ ਜਦੋਂ ਉਹਨਾਂ (ਸ਼ੈਤਾਨ ਦੇ ਚੇਲਿਆਂ) ਨੂੰ ਕਿਹਾ ਕਿ ਤੁਸੀਂ ਇਸ (.ਕੁਰਆਨ) ਦੀ ਪੈਰਵੀ ਕਰੋ ਜਿਹੜਾ ਅੱਲਾਹ ਵੱਲੋਂ (ਤੁਹਾਡੀ ਹਿਦਾਇਤ ਲਈ) ਉਤਾਰਿਆ ਗਿਆ ਹੇ ਤਾਂ ਕਹਿੰਦੇ ਹਨ ਕਿ (ਨਹੀਂ) ਅਸੀਂ ਤਾਂ ਉਸੇ ਰਾਹ ਤੁਰਾਂਗੇ ਜਿਸ ’ਤੇ ਅਸੀਂ ਆਪਣੇ ਪਿਓ ਦਾਦਿਆਂ ਨੂੰ ਤੁਰਦਿਆਂ ਵੇਖਿਆ ਹੇ। ਕੀ ਉਹ ਵੀ ਉਹੀਓ ਕਰਨਗੇ ? ਜਦ ਕਿ ਉਹਨਾਂ ਦੇ ਬਾਪ ਦਾਦਾ ਕੁੱਝ ਵੀ ਸਮਝ ਨਹੀਂ ਸੀ (ਰੱਖਦੇ) ਅਤੇ ਨਾ ਹੀ ਉਹ ਸਿੱਧੀ ਰਾਹ ’ਤੇ ਸਨ।
171وَمَثَلُ الَّذِينَ كَفَرُوا كَمَثَلِ الَّذِي يَنْعِقُ بِمَا لَا يَسْمَعُ إِلَّا دُعَاءً وَنِدَاءً ۚ صُمٌّ بُكْمٌ عُمْيٌ فَهُمْ لَا يَعْقِلُونَ
171਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
169ਆਇਤ

ਅਨੁਵਾਦ — ਅਲ-ਬਕਰਾ 169

ਸੂਰਾ ਅਲ-ਬਕਰਾ ਆਇਤ 169 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ…

ਸੂਰਾ ਆਇਤ 169/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 167–171. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers