ਅਲ-ਬਕਰਾ · 17/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
مَثَلُهُمْ كَمَثَلِ الَّذِي اسْتَوْقَدَ نَارًا فَلَمَّا أَضَاءَتْ مَا حَوْلَهُ ذَهَبَ اللَّهُ بِنُورِهِمْ وَتَرَكَهُمْ فِي ظُلُمَاتٍ لَّا يُبْصِرُونَ ۝١٧
Masaluhum kamasalillazis tawqada naaran falammaaa adaaa`at maa hawlahoo zahabal laahu binoorihim wa tarakahum fee zulumaatil laa yubsiroon
📖 ਪੰਜਾਬੀ ਵਿੱਚ
17਼ ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਸ ਨੇ ਅ=ਗ ਬਾਲੀ ਅਤੇ ਜਦੋਂ ਉਸ (ਅੱਗ) ਨੇ ਉਸ ਦੇ ਆਲੇ-ਦੁਆਲੇ ਚਾਨਣ ਕਰ ਦਿੱਤਾ ਤਾਂ ਅੱਲਾਹ ਨੇ ਉਹਨਾਂ ਦੀ (ਅੱਖਾਂ ਦੀ) ਰੋਸ਼ਨੀ ਨੂੰ ਖੋਹ ਲਿਆ ਅਤੇ ਉਹਨਾਂ ਨੂੰ ਹਨੇਰਿਆਂ ਵਿਚ ਭਟਕਣ ਲਈ ਛੱਡ ਦਿੱਤਾ, ਜਿੱਥੇ ਉਹ ਕੁੱਝ ਵੇਖ ਵੀ ਨਹੀਂ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਬਕਰਾ

15اللَّهُ يَسْتَهْزِئُ بِهِمْ وَيَمُدُّهُمْ فِي طُغْيَانِهِمْ يَعْمَهُونَ
15਼ (ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।
16أُولَٰئِكَ الَّذِينَ اشْتَرَوُا الضَّلَالَةَ بِالْهُدَىٰ فَمَا رَبِحَت تِّجَارَتُهُمْ وَمَا كَانُوا مُهْتَدِينَ
16਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।
17مَثَلُهُمْ كَمَثَلِ الَّذِي اسْتَوْقَدَ نَارًا فَلَمَّا أَضَاءَتْ مَا حَوْلَهُ ذَهَبَ اللَّهُ بِنُورِهِمْ وَتَرَكَهُمْ فِي ظُلُمَاتٍ لَّا يُبْصِرُونَ
17਼ ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਸ ਨੇ ਅ=ਗ ਬਾਲੀ ਅਤੇ ਜਦੋਂ ਉਸ (ਅੱਗ) ਨੇ ਉਸ ਦੇ ਆਲੇ-ਦੁਆਲੇ ਚਾਨਣ ਕਰ ਦਿੱਤਾ ਤਾਂ ਅੱਲਾਹ ਨੇ ਉਹਨਾਂ ਦੀ (ਅੱਖਾਂ ਦੀ) ਰੋਸ਼ਨੀ ਨੂੰ ਖੋਹ ਲਿਆ ਅਤੇ ਉਹਨਾਂ ਨੂੰ ਹਨੇਰਿਆਂ ਵਿਚ ਭਟਕਣ ਲਈ ਛੱਡ ਦਿੱਤਾ, ਜਿੱਥੇ ਉਹ ਕੁੱਝ ਵੇਖ ਵੀ ਨਹੀਂ ਸਕਦੇ।
18صُمٌّ بُكْمٌ عُمْيٌ فَهُمْ لَا يَرْجِعُونَ
18਼ ਇਹ (ਕਾਫ਼ਿਰ ਲੋਕ) ਗੂੰਗੇ, ਬੋਲੇ ਅਤੇ ਅੰਨ੍ਹੇ ਹਨ, ਹੁਣ ਇਹ (ਈਮਾਨ ਵੱਲ) ਨਹੀਂ ਪਰਤਣਗੇਂ।
19أَوْ كَصَيِّبٍ مِّنَ السَّمَاءِ فِيهِ ظُلُمَاتٌ وَرَعْدٌ وَبَرْقٌ يَجْعَلُونَ أَصَابِعَهُمْ فِي آذَانِهِم مِّنَ الصَّوَاعِقِ حَذَرَ الْمَوْتِ ۚ وَاللَّهُ مُحِيطٌ بِالْكَافِرِينَ
19਼ ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
17ਆਇਤ

ਅਨੁਵਾਦ — ਅਲ-ਬਕਰਾ 17

ਸੂਰਾ ਅਲ-ਬਕਰਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ…

ਸੂਰਾ ਆਇਤ 17/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers