ਅਲ-ਬਕਰਾ · 171/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمَثَلُ الَّذِينَ كَفَرُوا كَمَثَلِ الَّذِي يَنْعِقُ بِمَا لَا يَسْمَعُ إِلَّا دُعَاءً وَنِدَاءً ۚ صُمٌّ بُكْمٌ عُمْيٌ فَهُمْ لَا يَعْقِلُونَ ۝١٧١
Wa masalul lazeena kafaroo kamasalil lazee yan`iqu bimaa laa yasma`u illaa du`aaa`anw wa nidaaa`aa; summum bukmun `umyun fahum laa ya`qiloon
📖 ਪੰਜਾਬੀ ਵਿੱਚ
171਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 169-173 — ਸੂਰਾ ਅਲ-ਬਕਰਾ

169إِنَّمَا يَأْمُرُكُم بِالسُّوءِ وَالْفَحْشَاءِ وَأَن تَقُولُوا عَلَى اللَّهِ مَا لَا تَعْلَمُونَ
169਼ ਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।
170وَإِذَا قِيلَ لَهُمُ اتَّبِعُوا مَا أَنزَلَ اللَّهُ قَالُوا بَلْ نَتَّبِعُ مَا أَلْفَيْنَا عَلَيْهِ آبَاءَنَا ۗ أَوَلَوْ كَانَ آبَاؤُهُمْ لَا يَعْقِلُونَ شَيْئًا وَلَا يَهْتَدُونَ
170਼ ਜਦੋਂ ਉਹਨਾਂ (ਸ਼ੈਤਾਨ ਦੇ ਚੇਲਿਆਂ) ਨੂੰ ਕਿਹਾ ਕਿ ਤੁਸੀਂ ਇਸ (.ਕੁਰਆਨ) ਦੀ ਪੈਰਵੀ ਕਰੋ ਜਿਹੜਾ ਅੱਲਾਹ ਵੱਲੋਂ (ਤੁਹਾਡੀ ਹਿਦਾਇਤ ਲਈ) ਉਤਾਰਿਆ ਗਿਆ ਹੇ ਤਾਂ ਕਹਿੰਦੇ ਹਨ ਕਿ (ਨਹੀਂ) ਅਸੀਂ ਤਾਂ ਉਸੇ ਰਾਹ ਤੁਰਾਂਗੇ ਜਿਸ ’ਤੇ ਅਸੀਂ ਆਪਣੇ ਪਿਓ ਦਾਦਿਆਂ ਨੂੰ ਤੁਰਦਿਆਂ ਵੇਖਿਆ ਹੇ। ਕੀ ਉਹ ਵੀ ਉਹੀਓ ਕਰਨਗੇ ? ਜਦ ਕਿ ਉਹਨਾਂ ਦੇ ਬਾਪ ਦਾਦਾ ਕੁੱਝ ਵੀ ਸਮਝ ਨਹੀਂ ਸੀ (ਰੱਖਦੇ) ਅਤੇ ਨਾ ਹੀ ਉਹ ਸਿੱਧੀ ਰਾਹ ’ਤੇ ਸਨ।
171وَمَثَلُ الَّذِينَ كَفَرُوا كَمَثَلِ الَّذِي يَنْعِقُ بِمَا لَا يَسْمَعُ إِلَّا دُعَاءً وَنِدَاءً ۚ صُمٌّ بُكْمٌ عُمْيٌ فَهُمْ لَا يَعْقِلُونَ
171਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।
172يَا أَيُّهَا الَّذِينَ آمَنُوا كُلُوا مِن طَيِّبَاتِ مَا رَزَقْنَاكُمْ وَاشْكُرُوا لِلَّهِ إِن كُنتُمْ إِيَّاهُ تَعْبُدُونَ
172਼ ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਪਾਕ ਚੀਜ਼ਾਂ ਨੂੰ ਹੀ ਖਾਓੁ 1 ਜਿਹੜੀਆਂ ਅਸੀਂ ਤੁਹਾਨੂੰ ਖਾਣ ਲਈ ਬਖ਼ਸ਼ੀਆਂ ਹਨ (ਇਹਨਾਂ ਚੀਜ਼ਾਂ ਲਈ) ਅੱਲਾਹ ਦਾ ਧੰਨਵਾਦ ਕਰੋ ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ।
173إِنَّمَا حَرَّمَ عَلَيْكُمُ الْمَيْتَةَ وَالدَّمَ وَلَحْمَ الْخِنزِيرِ وَمَا أُهِلَّ بِهِ لِغَيْرِ اللَّهِ ۖ فَمَنِ اضْطُرَّ غَيْرَ بَاغٍ وَلَا عَادٍ فَلَا إِثْمَ عَلَيْهِ ۚ إِنَّ اللَّهَ غَفُورٌ رَّحِيمٌ
173਼ ਅੱਲਾਹ ਨੇ ਤੁਹਾਡੇ ਲਈ ਖ਼ੂਨ, ਮੁਰਦਾਰ, ਸੂਰ ਦਾ ਮਾਸ ਅਤੇ ਉਹ ਸਾਰੀਆਂ ਚੀਜ਼ਾਂ ਹਰਾਮ (ਖਾਣ ਤੋਂ ਮਨ੍ਹਾ) ਕੀਤੀਆਂ ਹਨ ਅਤੇ (ਉਹ ਵੀ) ਜਿਨ੍ਹਾਂ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ (ਦੇਵੀ ਦੇਵਤਾ ਜਾਂ ਨਬੀ, ਬੁਜ਼ਰਗ ਆਦਿ) ਦਾ ਨਾਂ ਲਿਆ ਗਿਆ ਹੋਵੇ। ਪਰ ਜਿਹੜਾ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਜਦੋਂ ਕਿ ਉਹ ਨਾ ਹੀ (ਰੱਬ ਦਾ) ਬਾਗ਼ੀ ਹੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੇ ਤਾਂ ਉਸ ਲਈ (ਹਰਾਮ ਖਾਣ ਵਿਚ) ਕੋਈ ਗੁਨਾਹ ਨਹੀਂ। ਬੇਸ਼ੱਕ ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
171ਆਇਤ

ਅਨੁਵਾਦ — ਅਲ-ਬਕਰਾ 171

ਸੂਰਾ ਅਲ-ਬਕਰਾ ਆਇਤ 171 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 171਼ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ…

ਸੂਰਾ ਆਇਤ 171/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 169–173. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers