ਅਲ-ਬਕਰਾ · 19/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَوْ كَصَيِّبٍ مِّنَ السَّمَاءِ فِيهِ ظُلُمَاتٌ وَرَعْدٌ وَبَرْقٌ يَجْعَلُونَ أَصَابِعَهُمْ فِي آذَانِهِم مِّنَ الصَّوَاعِقِ حَذَرَ الْمَوْتِ ۚ وَاللَّهُ مُحِيطٌ بِالْكَافِرِينَ ۝١٩
Aw kasaiyibim minas samaaa`i feehi zulumaatunw wa ra`dunw wa barq, yaj`aloona asaabi`ahum feee aazaanihim minas sawaa`iqi hazaral mawt` wallaahu muheetum bilkaafireen
📖 ਪੰਜਾਬੀ ਵਿੱਚ
19਼ ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਬਕਰਾ

17مَثَلُهُمْ كَمَثَلِ الَّذِي اسْتَوْقَدَ نَارًا فَلَمَّا أَضَاءَتْ مَا حَوْلَهُ ذَهَبَ اللَّهُ بِنُورِهِمْ وَتَرَكَهُمْ فِي ظُلُمَاتٍ لَّا يُبْصِرُونَ
17਼ ਉਹਨਾਂ (ਮੁਨਫ਼ਿਕਾਂ) ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਸ ਨੇ ਅ=ਗ ਬਾਲੀ ਅਤੇ ਜਦੋਂ ਉਸ (ਅੱਗ) ਨੇ ਉਸ ਦੇ ਆਲੇ-ਦੁਆਲੇ ਚਾਨਣ ਕਰ ਦਿੱਤਾ ਤਾਂ ਅੱਲਾਹ ਨੇ ਉਹਨਾਂ ਦੀ (ਅੱਖਾਂ ਦੀ) ਰੋਸ਼ਨੀ ਨੂੰ ਖੋਹ ਲਿਆ ਅਤੇ ਉਹਨਾਂ ਨੂੰ ਹਨੇਰਿਆਂ ਵਿਚ ਭਟਕਣ ਲਈ ਛੱਡ ਦਿੱਤਾ, ਜਿੱਥੇ ਉਹ ਕੁੱਝ ਵੇਖ ਵੀ ਨਹੀਂ ਸਕਦੇ।
18صُمٌّ بُكْمٌ عُمْيٌ فَهُمْ لَا يَرْجِعُونَ
18਼ ਇਹ (ਕਾਫ਼ਿਰ ਲੋਕ) ਗੂੰਗੇ, ਬੋਲੇ ਅਤੇ ਅੰਨ੍ਹੇ ਹਨ, ਹੁਣ ਇਹ (ਈਮਾਨ ਵੱਲ) ਨਹੀਂ ਪਰਤਣਗੇਂ।
19أَوْ كَصَيِّبٍ مِّنَ السَّمَاءِ فِيهِ ظُلُمَاتٌ وَرَعْدٌ وَبَرْقٌ يَجْعَلُونَ أَصَابِعَهُمْ فِي آذَانِهِم مِّنَ الصَّوَاعِقِ حَذَرَ الْمَوْتِ ۚ وَاللَّهُ مُحِيطٌ بِالْكَافِرِينَ
19਼ ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।
20يَكَادُ الْبَرْقُ يَخْطَفُ أَبْصَارَهُمْ ۖ كُلَّمَا أَضَاءَ لَهُم مَّشَوْا فِيهِ وَإِذَا أَظْلَمَ عَلَيْهِمْ قَامُوا ۚ وَلَوْ شَاءَ اللَّهُ لَذَهَبَ بِسَمْعِهِمْ وَأَبْصَارِهِمْ ۚ إِنَّ اللَّهَ عَلَىٰ كُلِّ شَيْءٍ قَدِيرٌ
20਼ ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
21يَا أَيُّهَا النَّاسُ اعْبُدُوا رَبَّكُمُ الَّذِي خَلَقَكُمْ وَالَّذِينَ مِن قَبْلِكُمْ لَعَلَّكُمْ تَتَّقُونَ
21 ਹੇ ਲੋਕੋ! ਤੁਸੀਂ ਆਪਣੇ ਉਸ ਰੱਬ ਦੀ ਇਬਾਦਤ ਕਰੋ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਉਹਨਾਂ ਲੋਕਾਂ ਨੂੰ ਵੀ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚਣ ਵਾਲੇ ਬਣ ਸਕੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
19ਆਇਤ

ਅਨੁਵਾਦ — ਅਲ-ਬਕਰਾ 19

ਸੂਰਾ ਅਲ-ਬਕਰਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ…

ਸੂਰਾ ਆਇਤ 19/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers