ਅਲ-ਬਕਰਾ · 190/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَقَاتِلُوا فِي سَبِيلِ اللَّهِ الَّذِينَ يُقَاتِلُونَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ ۝١٩٠
Wa qaatiloo fee sabeelillaahil lazeena yuqaatiloonakum wa laa ta`tadooo; innal laaha laa yuhibbul mu`tadeen
📖 ਪੰਜਾਬੀ ਵਿੱਚ
190਼ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ।1 ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 188-192 — ਸੂਰਾ ਅਲ-ਬਕਰਾ

188وَلَا تَأْكُلُوا أَمْوَالَكُم بَيْنَكُم بِالْبَاطِلِ وَتُدْلُوا بِهَا إِلَى الْحُكَّامِ لِتَأْكُلُوا فَرِيقًا مِّنْ أَمْوَالِ النَّاسِ بِالْإِثْمِ وَأَنتُمْ تَعْلَمُونَ
188਼ ਤੁਸੀਂ ਇਕ ਦੂਜੇ ਦੇ ਮਾਲ ਨਾਜਾਇਜ਼ ਤਰੀਕਿਆਂ ਨਾਲ ਨਾ ਖਾਓ ਅਤੇ ਉਹਨਾਂ ਨੂੰ ਹਾਕਮਾਂ ਅੱਗੇ (ਰਿਸ਼ਵਤ ਵਜੋਂ) ਪੇਸ਼ ਨਾ ਕਰੋ ਕਿ ਤੁਸੀਂ ਦੂਜਿਆਂ ਦੇ ਮਾਲ ਦਾ ਕੁੱਝ ਹਿੱਸਾ ਨਾ ਜਾਇਜ਼ ਤਰੀਕੇ ਨਾਲ ਖਾ ਜਾਓ ਹਾਲਾਂ ਕਿ ਤੁਸੀਂ ਜਾਣਦੇ ਹੋ।
189۞ يَسْأَلُونَكَ عَنِ الْأَهِلَّةِ ۖ قُلْ هِيَ مَوَاقِيتُ لِلنَّاسِ وَالْحَجِّ ۗ وَلَيْسَ الْبِرُّ بِأَن تَأْتُوا الْبُيُوتَ مِن ظُهُورِهَا وَلَٰكِنَّ الْبِرَّ مَنِ اتَّقَىٰ ۗ وَأْتُوا الْبُيُوتَ مِنْ أَبْوَابِهَا ۚ وَاتَّقُوا اللَّهَ لَعَلَّكُمْ تُفْلِحُونَ
189਼ ਹੇ ਨਬੀ (ਸ:)! ਤੁਹਾਥੋਂ (ਲੋਕੀ) ਚੰਨ ਦੇ (ਘਟਣ ਵਧਣ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਲੋਕਾਂ ਲਈ (ਮਿਤੀਆਂ ਨਿਰਧਾਰਤ ਕਰਨ) ਅਤੇ ਹੱਜ ਲਈ ਨਿਯਤ ਸਮਾਂ ਦੱਸਣ ਲਈ ਹੇ। ਨੇਕੀ ਇਹ ਨਹੀਂ ਕਿ ਤੁਸੀਂ (ਹੱਜ ਦੇ ਦਿਨਾਂ ਵਿਚ) ਆਪਣੇ ਘਰ ਦੇ ਪਿੱਛਿਓ ਆਓ ਸਗੋਂ ਨੇਕੀ ਤਾਂ ਇਹ ਹੇ ਕਿ ਆਦਮੀ ਬੁਰਾਈ ਤੋਂ ਬਚਿਆ ਰਹੇ। ਤੁਸੀਂ ਆਪਣੇ ਘਰਾਂ ਵਿਚ ਉਹਨਾਂ ਦੇ ਬੂਹਿਆਂ ਰਾਹੀਂ ਹੀ ਆਓ ਅਤੇ ਅੱਲਾਹ ਤੋਂ ਡਰਦੇ ਰਹੋ ਤਾਂ ਜੋ ਤੁਸੀਂ ਸਫ਼ਲਤਾ ਪ੍ਰਾਪਤ ਕਰੋ।
190وَقَاتِلُوا فِي سَبِيلِ اللَّهِ الَّذِينَ يُقَاتِلُونَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ
190਼ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ।1 ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ।
191وَاقْتُلُوهُمْ حَيْثُ ثَقِفْتُمُوهُمْ وَأَخْرِجُوهُم مِّنْ حَيْثُ أَخْرَجُوكُمْ ۚ وَالْفِتْنَةُ أَشَدُّ مِنَ الْقَتْلِ ۚ وَلَا تُقَاتِلُوهُمْ عِندَ الْمَسْجِدِ الْحَرَامِ حَتَّىٰ يُقَاتِلُوكُمْ فِيهِ ۖ فَإِن قَاتَلُوكُمْ فَاقْتُلُوهُمْ ۗ كَذَٰلِكَ جَزَاءُ الْكَافِرِينَ
191਼ ਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ 2 ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ।
192فَإِنِ انتَهَوْا فَإِنَّ اللَّهَ غَفُورٌ رَّحِيمٌ
192਼ ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੇ ਅਤੇ ਰਹਿਮ ਫ਼ਰਮਾਉਣ ਵਾਲਾ ਹੇ
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
190ਆਇਤ

ਅਨੁਵਾਦ — ਅਲ-ਬਕਰਾ 190

ਸੂਰਾ ਅਲ-ਬਕਰਾ ਆਇਤ 190 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 190਼ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ…

ਸੂਰਾ ਆਇਤ 190/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 188–192. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers