ਅਲ-ਬਕਰਾ · 192/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَإِنِ انتَهَوْا فَإِنَّ اللَّهَ غَفُورٌ رَّحِيمٌ ۝١٩٢
Fa ini-ntahaw fa innal laaha Ghafoorur Raheem
📖 ਪੰਜਾਬੀ ਵਿੱਚ
192਼ ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੇ ਅਤੇ ਰਹਿਮ ਫ਼ਰਮਾਉਣ ਵਾਲਾ ਹੇ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 190-194 — ਸੂਰਾ ਅਲ-ਬਕਰਾ

190وَقَاتِلُوا فِي سَبِيلِ اللَّهِ الَّذِينَ يُقَاتِلُونَكُمْ وَلَا تَعْتَدُوا ۚ إِنَّ اللَّهَ لَا يُحِبُّ الْمُعْتَدِينَ
190਼ ਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ।1 ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ।
191وَاقْتُلُوهُمْ حَيْثُ ثَقِفْتُمُوهُمْ وَأَخْرِجُوهُم مِّنْ حَيْثُ أَخْرَجُوكُمْ ۚ وَالْفِتْنَةُ أَشَدُّ مِنَ الْقَتْلِ ۚ وَلَا تُقَاتِلُوهُمْ عِندَ الْمَسْجِدِ الْحَرَامِ حَتَّىٰ يُقَاتِلُوكُمْ فِيهِ ۖ فَإِن قَاتَلُوكُمْ فَاقْتُلُوهُمْ ۗ كَذَٰلِكَ جَزَاءُ الْكَافِرِينَ
191਼ ਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ 2 ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ।
192فَإِنِ انتَهَوْا فَإِنَّ اللَّهَ غَفُورٌ رَّحِيمٌ
192਼ ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੇ ਅਤੇ ਰਹਿਮ ਫ਼ਰਮਾਉਣ ਵਾਲਾ ਹੇ
193وَقَاتِلُوهُمْ حَتَّىٰ لَا تَكُونَ فِتْنَةٌ وَيَكُونَ الدِّينُ لِلَّهِ ۖ فَإِنِ انتَهَوْا فَلَا عُدْوَانَ إِلَّا عَلَى الظَّالِمِينَ
193਼ ਉਹਨਾਂ ਨਾਲ ਓਦੋਂ ਤਕ ਜੰਗ ਕਰੋ ਜਦੋਂ ਤਕ ਕਿ ਉਪਦਰ (ਫ਼ਿਤਨਾ) ਖ਼ਤਮ ਨਾ ਹੋ ਜਾਵੇ ਅਤੇ ਦੀਨ ਕੇਵਲ ਅੱਲਾਹ ਲਈ ਹੀ (ਖ਼ਾਸ) ਹੋ ਜਾਵੇ। 1 ਜੇ ਉਹ ਬਾਜ਼ ਆ ਜਾਣ ਤਾਂ ਛੁੱਟ ਜ਼ਾਲਮਾਂ ਤੋਂ ਕਿਸੇ ਨਾਲ ਧੱਕਾ ਕਰਨਾ ਜਾਇਜ਼ ਨਹੀਂ।
194الشَّهْرُ الْحَرَامُ بِالشَّهْرِ الْحَرَامِ وَالْحُرُمَاتُ قِصَاصٌ ۚ فَمَنِ اعْتَدَىٰ عَلَيْكُمْ فَاعْتَدُوا عَلَيْهِ بِمِثْلِ مَا اعْتَدَىٰ عَلَيْكُمْ ۚ وَاتَّقُوا اللَّهَ وَاعْلَمُوا أَنَّ اللَّهَ مَعَ الْمُتَّقِينَ
194਼ (ਤੁਹਾਡੇ ਲਈ) ਸਤਿਕਾਰਯੋਗ ਮਹੀਨਿਆਂ ਦੀ ਪਾਬੰਦੀ ਉਹਨਾਂ (ਜ਼ਾਲਮਾਂ) ਵੱਲੋਂ ਸਤਿਕਾਰਯੋਗ ਮਹੀਨੇ ਦੀ ਪਾਬੰਦੀ ਦੇ ਬਦਲੇ ਵਿਚ ਹੇ ਅਤੇ ਸਤਿਕਾਰਯੋਗ ਚੀਜ਼ਾਂ ਦਾ ਲਿਹਾਜ਼ ਬਰਾਬਰੀ ਵਾਲਾ ਹੋਵੇਗਾ। ਸੋ ਜਿਹੜਾ ਕੋਈ ਤੁਹਾਡੇ ਨਾਲ (ਧੱਕਾ) ਕਰਦਾ ਹੇ ਤੁਸੀਂ ਵੀ ਉਸ ਦੇ ਨਾਲ ਉੱਨਾ ਹੀ ਧੱਕਾ ਕਰੋ ਜਿੱਨਾ ਧੱਕਾ ਉਸਨੇ ਤੁਹਾਡੇ ਨਾਲ ਕੀਤਾ ਹੇ। ਅੱਲਾਹ ਤੋਂ ਡਰੋ ਅਤੇ ਜਾਣ ਲਓ ਕਿ ਬੇਸ਼ੱਕ ਅੱਲਾਹ ਪਰਹੇਜ਼ਗਾਰਾਂ ਦਾ ਹੀ ਸਾਥੀ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
192ਆਇਤ

ਅਨੁਵਾਦ — ਅਲ-ਬਕਰਾ 192

ਸੂਰਾ ਅਲ-ਬਕਰਾ ਆਇਤ 192 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 192਼ ਜੇ ਉਹ (ਲੜਣ ਤੋਂ) ਬਾਜ਼ ਆ ਜਾਣ ਤਾਂ ਅੱਲਾਹ…

ਸੂਰਾ ਆਇਤ 192/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 190–194. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers