ਅਲ-ਬਕਰਾ · 199/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
ثُمَّ أَفِيضُوا مِنْ حَيْثُ أَفَاضَ النَّاسُ وَاسْتَغْفِرُوا اللَّهَ ۚ إِنَّ اللَّهَ غَفُورٌ رَّحِيمٌ ۝١٩٩
Summa afeedoo min haisu afaadan naasu wastagh firullaah; innnal laaha Ghafoo rur-Raheem
📖 ਪੰਜਾਬੀ ਵਿੱਚ
199਼ ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 197-201 — ਸੂਰਾ ਅਲ-ਬਕਰਾ

197الْحَجُّ أَشْهُرٌ مَّعْلُومَاتٌ ۚ فَمَن فَرَضَ فِيهِنَّ الْحَجَّ فَلَا رَفَثَ وَلَا فُسُوقَ وَلَا جِدَالَ فِي الْحَجِّ ۗ وَمَا تَفْعَلُوا مِنْ خَيْرٍ يَعْلَمْهُ اللَّهُ ۗ وَتَزَوَّدُوا فَإِنَّ خَيْرَ الزَّادِ التَّقْوَىٰ ۚ وَاتَّقُونِ يَا أُولِي الْأَلْبَابِ
197਼ ਹੱਜ ਦੇ ਨਿਯਤ ਮਹੀਨਿਆਂ ਨੂੰ ਸਾਰੇ ਜਾਣਦੇ ਹਨ, ਸੋ ਜਿਸ ਵਿਅਕਤੀ ਨੇ ਇਹਨਾਂ (ਮਹੀਨਿਆਂ) ਵਿਚ ਹਜ ਕਰਨਾ ਆਪਣੇ ’ਤੇ ਲਾਜ਼ਮ ਕਰ ਲਿਆ ਤਾਂ ਉਹ ਹੱਜ ਦੇ ਦਿਨਾਂ ਵਿਚ ਕਾਮਵਾਸਨਾ ਵਾਲੀਆਂ ਗੱਲਾਂ ਨਾ ਕਰੇ, ਨਾ ਹੀ ਅੱਲਾਹ ਦੇ ਹੁਕਮਾਂ ਦੀ ਉਲੰਘਣਾ ਕਰੇ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਕਰੇ। ਜਿਹੜੇ ਨੇਕ ਕੰਮ ਤੁਸੀਂ ਕਰਦੇ ਹੋ ਅੱਲਾਹ ਉਹਨਾਂ ਨੂੰ ਜਾਣਦਾ ਹੇ। (ਹੱਜ ਨੂੰ ਜਾਂਦੇ ਹੋਏ) ਵਰਤਣ ਵਾਲਾ ਸਾਮਾਨ ਨਾਲ ਲੈ ਲਿਆ ਕਰੋ ਅਤੇ ਸਭ ਤੋਂ ਵਧੀਆ ਸਫ਼ਰ ਖ਼ਰਚ ਰ=ਬ ਦਾ ਡਰ ਰੁ। ਸੋ ਹੇ ਅਕਲ ਵਾਲਿਓ! ਮੈਥੋਂ ਹੀ ਡਰਿਆ ਕਰੋ।
198لَيْسَ عَلَيْكُمْ جُنَاحٌ أَن تَبْتَغُوا فَضْلًا مِّن رَّبِّكُمْ ۚ فَإِذَا أَفَضْتُم مِّنْ عَرَفَاتٍ فَاذْكُرُوا اللَّهَ عِندَ الْمَشْعَرِ الْحَرَامِ ۖ وَاذْكُرُوهُ كَمَا هَدَاكُمْ وَإِن كُنتُم مِّن قَبْلِهِ لَمِنَ الضَّالِّينَ
198਼ ਜੇ ਤੁਸੀਂ (ਹੱਜ ਦੇ ਦਿਨਾਂ ਵਿਚ) ਅੱਲਾਹ ਦਾ ਫ਼ਜ਼ਲ (ਰੋਟੀ ਰੋਜ਼ੀ) ਤਲਾਸ਼ (ਕਰਨ ਲਈ ਮਿਹਨਤ ਮਜ਼ਦੂਰੀ ਜਾਂ ਵਪਾਰ) ਕਰੋ ਤਾਂ ਤੁਹਾਡੇ ਲਈ ਕੋਈ ਗੁਨਾਹ ਵਾਲੀ ਗੱਲ ਨਹੀਂ। ਜਦੋਂ ਤੁਸੀਂ ‘ਅਰਫ਼ਾਤ’ 1 ਤੋਂ ਪਰਤੋ ਤਾਂ ਮਸ਼ਅਰੇ ਹਰਾਮ 2 (ਮੁਜ਼ਦਲਫ਼ਾ) ਜਾ ਕੇ ਅੱਲਾਹ ਨੂੰ ਯਾਦ ਕਰੋ। ਤੁਸੀਂ (ਅੱਲਾਹ ਨੂੰ) ਇੰਜ ਯਾਦ ਕਰੋ ਜਿਵੇਂ ਅੱਲਾਹ ਨੇ ਤੁਹਾ` ਹਿਦਾਇਤ ਦਿੱਤੀ ਹੇ ਜਦ ਕਿ ਇਸ (ਹਿਦਾਇਤ) ਤੋਂ ਪਹਿਲਾਂ ਤੁਸੀਂ ਕੁਰਾਹੇ ਪਏ ਹੋਏ ਸੀ।
199ثُمَّ أَفِيضُوا مِنْ حَيْثُ أَفَاضَ النَّاسُ وَاسْتَغْفِرُوا اللَّهَ ۚ إِنَّ اللَّهَ غَفُورٌ رَّحِيمٌ
199਼ ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ।
200فَإِذَا قَضَيْتُم مَّنَاسِكَكُمْ فَاذْكُرُوا اللَّهَ كَذِكْرِكُمْ آبَاءَكُمْ أَوْ أَشَدَّ ذِكْرًا ۗ فَمِنَ النَّاسِ مَن يَقُولُ رَبَّنَا آتِنَا فِي الدُّنْيَا وَمَا لَهُ فِي الْآخِرَةِ مِنْ خَلَاقٍ
200਼ ਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।
201وَمِنْهُم مَّن يَقُولُ رَبَّنَا آتِنَا فِي الدُّنْيَا حَسَنَةً وَفِي الْآخِرَةِ حَسَنَةً وَقِنَا عَذَابَ النَّارِ
201਼ ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
199ਆਇਤ

ਅਨੁਵਾਦ — ਅਲ-ਬਕਰਾ 199

ਸੂਰਾ ਅਲ-ਬਕਰਾ ਆਇਤ 199 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 199਼ ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ…

ਸੂਰਾ ਆਇਤ 199/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 197–201. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers