ਅਲ-ਬਕਰਾ · 2/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
ذَٰلِكَ الْكِتَابُ لَا رَيْبَ ۛ فِيهِ ۛ هُدًى لِّلْمُتَّقِينَ ۝٢
Zaalikal Kitaabu laa raiba feeh; hudal lilmuttaqeen
📖 ਪੰਜਾਬੀ ਵਿੱਚ
2਼ ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ 1 (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਬਕਰਾ

1الم
1਼ ਅਲਿਫ਼, ਲਾਮ, ਮੀਮ।
2ذَٰلِكَ الْكِتَابُ لَا رَيْبَ ۛ فِيهِ ۛ هُدًى لِّلْمُتَّقِينَ
2਼ ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ 1 (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।
3الَّذِينَ يُؤْمِنُونَ بِالْغَيْبِ وَيُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਉਹ, ਜਿਹੜੇ ਗ਼ੈਬੁ 2 ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼ 3 ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।1
4وَالَّذِينَ يُؤْمِنُونَ بِمَا أُنزِلَ إِلَيْكَ وَمَا أُنزِلَ مِن قَبْلِكَ وَبِالْآخِرَةِ هُمْ يُوقِنُونَ
4਼ ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ 2 ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
2ਆਇਤ

ਅਨੁਵਾਦ — ਅਲ-ਬਕਰਾ 2

ਸੂਰਾ ਅਲ-ਬਕਰਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ…

ਸੂਰਾ ਆਇਤ 2/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers