ਅਲ-ਬਕਰਾ · 20/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَكَادُ الْبَرْقُ يَخْطَفُ أَبْصَارَهُمْ ۖ كُلَّمَا أَضَاءَ لَهُم مَّشَوْا فِيهِ وَإِذَا أَظْلَمَ عَلَيْهِمْ قَامُوا ۚ وَلَوْ شَاءَ اللَّهُ لَذَهَبَ بِسَمْعِهِمْ وَأَبْصَارِهِمْ ۚ إِنَّ اللَّهَ عَلَىٰ كُلِّ شَيْءٍ قَدِيرٌ ۝٢٠
Yakaadul barqu yakhtafu absaarahum kullamaaa adaaa`a lahum mashaw feehi wa izaaa azlama `alaihim qaamoo; wa law shaaa`al laahu lazahaba bisam`ihim wa absaarihim; innal laaha `alaa kulli shai`in Qadeer
📖 ਪੰਜਾਬੀ ਵਿੱਚ
20਼ ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਬਕਰਾ

18صُمٌّ بُكْمٌ عُمْيٌ فَهُمْ لَا يَرْجِعُونَ
18਼ ਇਹ (ਕਾਫ਼ਿਰ ਲੋਕ) ਗੂੰਗੇ, ਬੋਲੇ ਅਤੇ ਅੰਨ੍ਹੇ ਹਨ, ਹੁਣ ਇਹ (ਈਮਾਨ ਵੱਲ) ਨਹੀਂ ਪਰਤਣਗੇਂ।
19أَوْ كَصَيِّبٍ مِّنَ السَّمَاءِ فِيهِ ظُلُمَاتٌ وَرَعْدٌ وَبَرْقٌ يَجْعَلُونَ أَصَابِعَهُمْ فِي آذَانِهِم مِّنَ الصَّوَاعِقِ حَذَرَ الْمَوْتِ ۚ وَاللَّهُ مُحِيطٌ بِالْكَافِرِينَ
19਼ ਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।
20يَكَادُ الْبَرْقُ يَخْطَفُ أَبْصَارَهُمْ ۖ كُلَّمَا أَضَاءَ لَهُم مَّشَوْا فِيهِ وَإِذَا أَظْلَمَ عَلَيْهِمْ قَامُوا ۚ وَلَوْ شَاءَ اللَّهُ لَذَهَبَ بِسَمْعِهِمْ وَأَبْصَارِهِمْ ۚ إِنَّ اللَّهَ عَلَىٰ كُلِّ شَيْءٍ قَدِيرٌ
20਼ ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
21يَا أَيُّهَا النَّاسُ اعْبُدُوا رَبَّكُمُ الَّذِي خَلَقَكُمْ وَالَّذِينَ مِن قَبْلِكُمْ لَعَلَّكُمْ تَتَّقُونَ
21 ਹੇ ਲੋਕੋ! ਤੁਸੀਂ ਆਪਣੇ ਉਸ ਰੱਬ ਦੀ ਇਬਾਦਤ ਕਰੋ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਉਹਨਾਂ ਲੋਕਾਂ ਨੂੰ ਵੀ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚਣ ਵਾਲੇ ਬਣ ਸਕੋ।
22الَّذِي جَعَلَ لَكُمُ الْأَرْضَ فِرَاشًا وَالسَّمَاءَ بِنَاءً وَأَنزَلَ مِنَ السَّمَاءِ مَاءً فَأَخْرَجَ بِهِ مِنَ الثَّمَرَاتِ رِزْقًا لَّكُمْ ۖ فَلَا تَجْعَلُوا لِلَّهِ أَندَادًا وَأَنتُمْ تَعْلَمُونَ
22਼ ਉਹ (ਰਬ) ਜਿਸਨੇ ਤੁਹਾਡੇ ਲਈ ਧਰਤੀ ਦਾ ਫ਼ਰਸ਼ ਵਿਛਾਇਆ ਅਤੇ ਅਕਾਸ਼ ਦੀ ਛ=ਤ ਬਣਾਈ ਅਤੇ ਉਸੇ ਅਕਾਸ਼ ਤੋਂ ਪਾਣੀ (ਮੀਂਹ) ਉਤਾਰਿਆ, ਉਸੇ ਰਾਹੀਂ (ਧਰਤੀ ਵਿ=ਚੋਂ ਅਨੇਕਾਂ ਪ੍ਰਕਾਰ ਦੀ) ਉਪਜ ਕ=ਢ ਕੇ ਤੁਹਾਡੇ ਲਈ ਰੋਜ਼ੀ ਦਾ ਪ੍ਰਬੰਧ ਕੀਤਾ ਸੋ ਤੁਸੀਂ ਕਿਸੇ ਹੋਰ ` ਅੱਲਾਹ ਦਾ ਸ਼ਰੀਕੁ11॥ (ਸਾਂਝੀ) ਨਾ ਬਣਾਉ ਜਦ ਕਿ ਤੁਸੀਂ ਇਸ ਗ=ਲ ` ਭਲੀ-ਭਾਂਤ ਜਾਣਦੇ ਵੀ ਹੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
20ਆਇਤ

ਅਨੁਵਾਦ — ਅਲ-ਬਕਰਾ 20

ਸੂਰਾ ਅਲ-ਬਕਰਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ…

ਸੂਰਾ ਆਇਤ 20/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers