ਅਲ-ਬਕਰਾ · 204/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمِنَ النَّاسِ مَن يُعْجِبُكَ قَوْلُهُ فِي الْحَيَاةِ الدُّنْيَا وَيُشْهِدُ اللَّهَ عَلَىٰ مَا فِي قَلْبِهِ وَهُوَ أَلَدُّ الْخِصَامِ ۝٢٠٤
Wa minan naasi mai yu`jibuka qawluhoo fil hayaatid dunyaa wa yushhidul laaha `alaa maa fee qalbihee wa huwa aladdulkhisaam
📖 ਪੰਜਾਬੀ ਵਿੱਚ
204਼ (ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 202-206 — ਸੂਰਾ ਅਲ-ਬਕਰਾ

202أُولَٰئِكَ لَهُمْ نَصِيبٌ مِّمَّا كَسَبُوا ۚ وَاللَّهُ سَرِيعُ الْحِسَابِ
202਼ ਅਜਿਹੇ ਲੋਕਾਂ ਨੂੰ ਉਹਨਾਂ ਦੀ ਕਮਾਈ ਅਨੁਸਾਰ ਹੀ (ਆਖ਼ਿਰਤ ਵਿਚ) ਹਿੱਸਾ ਮਿਲੇਗਾ। ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।
203۞ وَاذْكُرُوا اللَّهَ فِي أَيَّامٍ مَّعْدُودَاتٍ ۚ فَمَن تَعَجَّلَ فِي يَوْمَيْنِ فَلَا إِثْمَ عَلَيْهِ وَمَن تَأَخَّرَ فَلَا إِثْمَ عَلَيْهِ ۚ لِمَنِ اتَّقَىٰ ۗ وَاتَّقُوا اللَّهَ وَاعْلَمُوا أَنَّكُمْ إِلَيْهِ تُحْشَرُونَ
203਼ (ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ।1 ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।
204وَمِنَ النَّاسِ مَن يُعْجِبُكَ قَوْلُهُ فِي الْحَيَاةِ الدُّنْيَا وَيُشْهِدُ اللَّهَ عَلَىٰ مَا فِي قَلْبِهِ وَهُوَ أَلَدُّ الْخِصَامِ
204਼ (ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । 2
205وَإِذَا تَوَلَّىٰ سَعَىٰ فِي الْأَرْضِ لِيُفْسِدَ فِيهَا وَيُهْلِكَ الْحَرْثَ وَالنَّسْلَ ۗ وَاللَّهُ لَا يُحِبُّ الْفَسَادَ
205਼ ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।
206وَإِذَا قِيلَ لَهُ اتَّقِ اللَّهَ أَخَذَتْهُ الْعِزَّةُ بِالْإِثْمِ ۚ فَحَسْبُهُ جَهَنَّمُ ۚ وَلَبِئْسَ الْمِهَادُ
206਼ ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
204ਆਇਤ

ਅਨੁਵਾਦ — ਅਲ-ਬਕਰਾ 204

ਸੂਰਾ ਅਲ-ਬਕਰਾ ਆਇਤ 204 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 204਼ (ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ…

ਸੂਰਾ ਆਇਤ 204/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 202–206. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers