ਅਲ-ਬਕਰਾ · 205/286
ਅਨੁਵਾਦ ਉਚਾਰਨ — ਅਲ-ਬਕਰਾ
وَإِذَا تَوَلَّىٰ سَعَىٰ فِي الْأَرْضِ لِيُفْسِدَ فِيهَا وَيُهْلِكَ الْحَرْثَ وَالنَّسْلَ ۗ وَاللَّهُ لَا يُحِبُّ الْفَسَادَ ٢٠٥
Transliteration
Wa izaa tawallaa sa`aa fil ardi liyufsida feeha wa yuhlikal harsa wannasl; wallaahu laa yuhibbul fasaad
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
205਼ ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।
Additional reference in اردو
🎧 ਸੁਣੋ
📜 ਆਇਤ 203-207 — ਅਲ-ਬਕਰਾ
203۞ وَاذْكُرُوا اللَّهَ فِي أَيَّامٍ مَّعْدُودَاتٍ ۚ فَمَن تَعَجَّلَ فِي يَوْمَيْنِ فَلَا إِثْمَ عَلَيْهِ وَمَن تَأَخَّرَ فَلَا إِثْمَ عَلَيْهِ ۚ لِمَنِ اتَّقَىٰ ۗ وَاتَّقُوا اللَّهَ وَاعْلَمُوا أَنَّكُمْ إِلَيْهِ تُحْشَرُونَ
203਼ (ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ।1 ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।
204وَمِنَ النَّاسِ مَن يُعْجِبُكَ قَوْلُهُ فِي الْحَيَاةِ الدُّنْيَا وَيُشْهِدُ اللَّهَ عَلَىٰ مَا فِي قَلْبِهِ وَهُوَ أَلَدُّ الْخِصَامِ
204਼ (ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । 2
205وَإِذَا تَوَلَّىٰ سَعَىٰ فِي الْأَرْضِ لِيُفْسِدَ فِيهَا وَيُهْلِكَ الْحَرْثَ وَالنَّسْلَ ۗ وَاللَّهُ لَا يُحِبُّ الْفَسَادَ
205਼ ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।
206وَإِذَا قِيلَ لَهُ اتَّقِ اللَّهَ أَخَذَتْهُ الْعِزَّةُ بِالْإِثْمِ ۚ فَحَسْبُهُ جَهَنَّمُ ۚ وَلَبِئْسَ الْمِهَادُ
206਼ ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।
207وَمِنَ النَّاسِ مَن يَشْرِي نَفْسَهُ ابْتِغَاءَ مَرْضَاتِ اللَّهِ ۗ وَاللَّهُ رَءُوفٌ بِالْعِبَادِ
207਼ ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
205ਆਇਤ
ਅਨੁਵਾਦ — ਅਲ-ਬਕਰਾ 205
ਸੂਰਾ ਅਲ-ਬਕਰਾ ਆਇਤ 205 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 205਼ ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ…ਸੂਰਾ ਆਇਤ 205/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 203–207. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








