ਅਲ-ਬਕਰਾ · 208/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَا أَيُّهَا الَّذِينَ آمَنُوا ادْخُلُوا فِي السِّلْمِ كَافَّةً وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ ۝٢٠٨
Yaaa ayyuhal lazeena aamanud khuloo fis silmi kaaaffatanw wa laa tattabi`oo khutuwaatish Shaitaan; innahoo lakum `aduwwum mubeen
📖 ਪੰਜਾਬੀ ਵਿੱਚ
208਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 206-210 — ਸੂਰਾ ਅਲ-ਬਕਰਾ

206وَإِذَا قِيلَ لَهُ اتَّقِ اللَّهَ أَخَذَتْهُ الْعِزَّةُ بِالْإِثْمِ ۚ فَحَسْبُهُ جَهَنَّمُ ۚ وَلَبِئْسَ الْمِهَادُ
206਼ ਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।
207وَمِنَ النَّاسِ مَن يَشْرِي نَفْسَهُ ابْتِغَاءَ مَرْضَاتِ اللَّهِ ۗ وَاللَّهُ رَءُوفٌ بِالْعِبَادِ
207਼ ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।
208يَا أَيُّهَا الَّذِينَ آمَنُوا ادْخُلُوا فِي السِّلْمِ كَافَّةً وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ
208਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
209فَإِن زَلَلْتُم مِّن بَعْدِ مَا جَاءَتْكُمُ الْبَيِّنَاتُ فَاعْلَمُوا أَنَّ اللَّهَ عَزِيزٌ حَكِيمٌ
209਼ ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।
210هَلْ يَنظُرُونَ إِلَّا أَن يَأْتِيَهُمُ اللَّهُ فِي ظُلَلٍ مِّنَ الْغَمَامِ وَالْمَلَائِكَةُ وَقُضِيَ الْأَمْرُ ۚ وَإِلَى اللَّهِ تُرْجَعُ الْأُمُورُ
210਼ ਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
208ਆਇਤ

ਅਨੁਵਾਦ — ਅਲ-ਬਕਰਾ 208

ਸੂਰਾ ਅਲ-ਬਕਰਾ ਆਇਤ 208 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 208਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ…

ਸੂਰਾ ਆਇਤ 208/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 206–210. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers