ਅਲ-ਬਕਰਾ · 209/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَإِن زَلَلْتُم مِّن بَعْدِ مَا جَاءَتْكُمُ الْبَيِّنَاتُ فَاعْلَمُوا أَنَّ اللَّهَ عَزِيزٌ حَكِيمٌ ۝٢٠٩
Fa in zalaltum mimba`di maa jaaa`atkumul baiyinaatu fa`lamoo annallaaha `Azeezun hakeem
📖 ਪੰਜਾਬੀ ਵਿੱਚ
209਼ ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 207-211 — ਸੂਰਾ ਅਲ-ਬਕਰਾ

207وَمِنَ النَّاسِ مَن يَشْرِي نَفْسَهُ ابْتِغَاءَ مَرْضَاتِ اللَّهِ ۗ وَاللَّهُ رَءُوفٌ بِالْعِبَادِ
207਼ ਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।
208يَا أَيُّهَا الَّذِينَ آمَنُوا ادْخُلُوا فِي السِّلْمِ كَافَّةً وَلَا تَتَّبِعُوا خُطُوَاتِ الشَّيْطَانِ ۚ إِنَّهُ لَكُمْ عَدُوٌّ مُّبِينٌ
208਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
209فَإِن زَلَلْتُم مِّن بَعْدِ مَا جَاءَتْكُمُ الْبَيِّنَاتُ فَاعْلَمُوا أَنَّ اللَّهَ عَزِيزٌ حَكِيمٌ
209਼ ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।
210هَلْ يَنظُرُونَ إِلَّا أَن يَأْتِيَهُمُ اللَّهُ فِي ظُلَلٍ مِّنَ الْغَمَامِ وَالْمَلَائِكَةُ وَقُضِيَ الْأَمْرُ ۚ وَإِلَى اللَّهِ تُرْجَعُ الْأُمُورُ
210਼ ਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।
211سَلْ بَنِي إِسْرَائِيلَ كَمْ آتَيْنَاهُم مِّنْ آيَةٍ بَيِّنَةٍ ۗ وَمَن يُبَدِّلْ نِعْمَةَ اللَّهِ مِن بَعْدِ مَا جَاءَتْهُ فَإِنَّ اللَّهَ شَدِيدُ الْعِقَابِ
211਼ ਬਨੀ ਇਸਰਾਈਲ ਤੋਂ ਪੁੱਛੋ ਕਿ ਅਸੀਂ ਉਹਨਾਂ ਨੂੰ ਸਪਸ਼ਟ ਰੂਪ ਵਿਚ ਕਿੰਨੀਆਂ ਨਿਸ਼ਾਨੀਆਂ ਦਿੱਤੀਆਂ ਸਨ। ਫਿਰ ਜਿਹੜਾ ਕੋਈ ਅੱਲਾਹ ਦੀਆਂ ਨਿਅਮਤਾਂ ਮਿਲ ਜਾਣ ਤੋਂ ਬਾਅਦ ਉਸ ਨੂੰ ਬਦਲ ਦੇਵੇ ਤਾਂ ਬੇਸ਼ੱਕ ਅੱਲਾਹ (ਅਜਿਹੇ ਵਿਅਕਤੀ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
209ਆਇਤ

ਅਨੁਵਾਦ — ਅਲ-ਬਕਰਾ 209

ਸੂਰਾ ਅਲ-ਬਕਰਾ ਆਇਤ 209 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 209਼ ਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ…

ਸੂਰਾ ਆਇਤ 209/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 207–211. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers