ਅਲ-ਬਕਰਾ · 225/286
ਅਨੁਵਾਦ ਉਚਾਰਨ — ਅਲ-ਬਕਰਾ
لَّا يُؤَاخِذُكُمُ اللَّهُ بِاللَّغْوِ فِي أَيْمَانِكُمْ وَلَٰكِن يُؤَاخِذُكُم بِمَا كَسَبَتْ قُلُوبُكُمْ ۗ وَاللَّهُ غَفُورٌ حَلِيمٌ ۝٢٢٥
Laa yu`aakhi zukumul laahu billaghwi feee aymaa nikum wa laakiny yu`aakhi zukum bimaa kasabat quloo bukum; wallaahu Ghafoorun Haleem
📖 ਪੰਜਾਬੀ ਵਿੱਚ
225਼ ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।

🎧 ਸੁਣੋ


📜 ਆਇਤ 223-227 — ਅਲ-ਬਕਰਾ

223نِسَاؤُكُمْ حَرْثٌ لَّكُمْ فَأْتُوا حَرْثَكُمْ أَنَّىٰ شِئْتُمْ ۖ وَقَدِّمُوا لِأَنفُسِكُمْ ۚ وَاتَّقُوا اللَّهَ وَاعْلَمُوا أَنَّكُم مُّلَاقُوهُ ۗ وَبَشِّرِ الْمُؤْمِنِينَ
223਼ ਤੁਹਾਡੀਆਂ ਪਤਨੀਆਂ ਤੁਹਾਡੀਆਂ ਖੇਤੀਆਂ (ਵਾਂਗ) ਹਨ ਜਿਵੇਂ ਚਾਹੋ ਆਪਣੀਆਂ ਖੇਤੀਆਂ ਵਿਚ ਆਓ ਜਾਓ। ਆਪਣੇ ਲਈ (ਚੰਗੇ ਕਰਮ) ਅੱਗੇ (ਆਖ਼ਿਰਤ ਲਈ) ਭੇਜੋ ਅਤੇ ਅੱਲਾਹ ਤੋਂ ਡਰਦੇ ਰਹੋ। ਯਾਦ ਰੱਖੋ ਕਿ (ਇਕ ਦਿਨ) ਤੁਸੀਂ ਸਾਰੇ (ਅੱਲਾਹ) ਨੂੰ ਮਿਲਣ ਵਾਲੇ ਹੋ ਅਤੇ ਇਹ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।
224وَلَا تَجْعَلُوا اللَّهَ عُرْضَةً لِّأَيْمَانِكُمْ أَن تَبَرُّوا وَتَتَّقُوا وَتُصْلِحُوا بَيْنَ النَّاسِ ۗ وَاللَّهُ سَمِيعٌ عَلِيمٌ
224਼ ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ 1 ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।
225لَّا يُؤَاخِذُكُمُ اللَّهُ بِاللَّغْوِ فِي أَيْمَانِكُمْ وَلَٰكِن يُؤَاخِذُكُم بِمَا كَسَبَتْ قُلُوبُكُمْ ۗ وَاللَّهُ غَفُورٌ حَلِيمٌ
225਼ ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।
226لِّلَّذِينَ يُؤْلُونَ مِن نِّسَائِهِمْ تَرَبُّصُ أَرْبَعَةِ أَشْهُرٍ ۖ فَإِن فَاءُوا فَإِنَّ اللَّهَ غَفُورٌ رَّحِيمٌ
226਼ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ 1 ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। 2 ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।
227وَإِنْ عَزَمُوا الطَّلَاقَ فَإِنَّ اللَّهَ سَمِيعٌ عَلِيمٌ
227਼ ਪਰ ਜੇ ਤਲਾਕ ਦੇਣ ਦਾ ਹੀ ਇਰਾਦਾ ਕਰ ਲੈਣ (ਤਾਂ ਜਾਣ ਲੈਣ ਕਿ) ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
225ਆਇਤ

ਅਨੁਵਾਦ — ਅਲ-ਬਕਰਾ 225

ਸੂਰਾ ਅਲ-ਬਕਰਾ ਆਇਤ 225 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 225਼ ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ…

ਸੂਰਾ ਆਇਤ 225/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 223–227. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers