ਅਲ-ਬਕਰਾ · 226/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
لِّلَّذِينَ يُؤْلُونَ مِن نِّسَائِهِمْ تَرَبُّصُ أَرْبَعَةِ أَشْهُرٍ ۖ فَإِن فَاءُوا فَإِنَّ اللَّهَ غَفُورٌ رَّحِيمٌ ۝٢٢٦
Lillazeena yu`loona min nisaaa`ihim tarabbusu arba`ati ashhurin fain faaa`oo fa innal laaha Ghafoorur Raheem
📖 ਪੰਜਾਬੀ ਵਿੱਚ
226਼ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ 1 ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। 2 ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 224-228 — ਸੂਰਾ ਅਲ-ਬਕਰਾ

224وَلَا تَجْعَلُوا اللَّهَ عُرْضَةً لِّأَيْمَانِكُمْ أَن تَبَرُّوا وَتَتَّقُوا وَتُصْلِحُوا بَيْنَ النَّاسِ ۗ وَاللَّهُ سَمِيعٌ عَلِيمٌ
224਼ ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ 1 ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।
225لَّا يُؤَاخِذُكُمُ اللَّهُ بِاللَّغْوِ فِي أَيْمَانِكُمْ وَلَٰكِن يُؤَاخِذُكُم بِمَا كَسَبَتْ قُلُوبُكُمْ ۗ وَاللَّهُ غَفُورٌ حَلِيمٌ
225਼ ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।
226لِّلَّذِينَ يُؤْلُونَ مِن نِّسَائِهِمْ تَرَبُّصُ أَرْبَعَةِ أَشْهُرٍ ۖ فَإِن فَاءُوا فَإِنَّ اللَّهَ غَفُورٌ رَّحِيمٌ
226਼ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ 1 ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। 2 ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।
227وَإِنْ عَزَمُوا الطَّلَاقَ فَإِنَّ اللَّهَ سَمِيعٌ عَلِيمٌ
227਼ ਪਰ ਜੇ ਤਲਾਕ ਦੇਣ ਦਾ ਹੀ ਇਰਾਦਾ ਕਰ ਲੈਣ (ਤਾਂ ਜਾਣ ਲੈਣ ਕਿ) ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
228وَالْمُطَلَّقَاتُ يَتَرَبَّصْنَ بِأَنفُسِهِنَّ ثَلَاثَةَ قُرُوءٍ ۚ وَلَا يَحِلُّ لَهُنَّ أَن يَكْتُمْنَ مَا خَلَقَ اللَّهُ فِي أَرْحَامِهِنَّ إِن كُنَّ يُؤْمِنَّ بِاللَّهِ وَالْيَوْمِ الْآخِرِ ۚ وَبُعُولَتُهُنَّ أَحَقُّ بِرَدِّهِنَّ فِي ذَٰلِكَ إِنْ أَرَادُوا إِصْلَاحًا ۚ وَلَهُنَّ مِثْلُ الَّذِي عَلَيْهِنَّ بِالْمَعْرُوفِ ۚ وَلِلرِّجَالِ عَلَيْهِنَّ دَرَجَةٌ ۗ وَاللَّهُ عَزِيزٌ حَكِيمٌ
228਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੋਵੇ ਉਹ ਤਿੰਨ ਰੁਜ਼ (ਮਾਸਿਕ ਧਰਮ) ਤਕ ਉਡੀਕ ਕਰਨ। ਉਹਨਾਂ ਲਈ ਇਹ ਗੱਲ ਠੀਕ ਨਹੀਂ ਕਿ ਅੱਲਾਹ ਨੇ ਜੋ ਵੀ ਉਹਨਾਂ ਦੇ ਗਰਭ ਵਿਚ ਰਖਿਆ ਹੇ ਉਸ ਨੂੰ ਲੁਕਾਉਣ। ਜੇ ਉਹਨਾਂ ਦਾ ਅੱਲਾਹ ਤੇ ਆਖ਼ਿਰਤ ਦੇ ਦਿਨ ’ਤੇ ਈਮਾਨ ਹੇ (ਤਾਂ ਉਹ ਕਦੇ ਵੀ ਰੱਬੀ ਹੁਕਮਾਂ ਦੀ ਉਲੰਘਣਾ ਨਹੀਂ ਕਰਨਗੀਆਂ) ਅਤੇ ਜੇ ਉਹਨਾਂ ਦੇ ਪਤੀ ਮੁੜ (ਸਬੰਧਾਂ ਵਿਚ) ਸੁਧਾਰ ਕਰਨਾ ਚਾਹੁਣ ਤਾਂ ਇਹ ਉਹਨਾਂ ਦਾ ਹੱਕ ਹੇ ਕਿ ਉਹ ਇਸ ਨਿਯਤ ਸਮੇਂ ਵਿਚ (ਸੁਧਾਰ ਵੱਲ) ਪਰਤ ਆਉਣ। (ਕੁਰਆਨੀ) ਸੰਵਿਧਾਨ ਅਨੁਸਾਰ ਔਰਤਾਂ ਨੂੰ ਮਰਦਾਂ ’ਤੇ ਉਹੀਓ ਅਧਿਕਾਰ ਪ੍ਰਾਪਤ ਹਨ ਜਿਹੜੇ ਮਰਦਾਂ ਨੂੰ ਔਰਤਾਂ ਦੇ ਸੰਬੰਧ ਵਿਚ ਪ੍ਰਾਪਤ ਹਨ ਪਰ ਮਰਦਾਂ ਨੂੰ ਔਰਤਾਂ ਨਾਲੋਂ ਇਕ ਦਰਜਾ ਵੱਧ ਪ੍ਰਾਪਤ ਹੇ। (ਇਹ ਨਿਯਮ ਬਣਾਉਣ ਵਾਲਾ) ਅੱਲਾਹ ਜ਼ੋਰਾਵਰ ਅਤੇ ਹਿਕਮਤ (ਦਾਨਾਈ) ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
226ਆਇਤ

ਅਨੁਵਾਦ — ਅਲ-ਬਕਰਾ 226

ਸੂਰਾ ਅਲ-ਬਕਰਾ ਆਇਤ 226 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 226਼ ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ…

ਸੂਰਾ ਆਇਤ 226/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 224–228. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers