ਅਲ-ਬਕਰਾ · 23/286
ਅਨੁਵਾਦ ਉਚਾਰਨ — ਅਲ-ਬਕਰਾ
وَإِن كُنتُمْ فِي رَيْبٍ مِّمَّا نَزَّلْنَا عَلَىٰ عَبْدِنَا فَأْتُوا بِسُورَةٍ مِّن مِّثْلِهِ وَادْعُوا شُهَدَاءَكُم مِّن دُونِ اللَّهِ إِن كُنتُمْ صَادِقِينَ ۝٢٣
Wa in kuntum fee raibim mimmaa nazzalnaa `alaa `abdinaa fatoo bi Sooratim mim mislihee wad`oo shuhadaaa`akum min doonil laahi in kuntum saadiqeen
📖 ਪੰਜਾਬੀ ਵਿੱਚ
23਼ ਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ ਹੈ ਜਿਹੜਾ ਅਸੀਂ (ਅੱਲਾਹ) ਨੇ ਆਪਣੇ ਬੰਦੇ (ਮੁਹੰਮਦ) ’ਤੇ ਉਤਾਰਿਆ ਹੈ ਤਾਂ ਤੁਸੀਂ ਇਹੋ ਜਿਹੀ ਇਕ ਸੂਰਤ ਬਣਾ ਲਿਆਓ ਅਤੇ ਛੁਟ ਅੱਲਾਹ ਤੋਂ ਆਪਣੇ ਸਾਥੀਆਂ ਨੂੰ ਸਹਾਇਤਾ ਲਈ ਸੱਦ ਲਵੋ, ਜੇ ਤੁਸੀਂ ਸੱਚੇ ਹੋ (ਤਾਂ ਕਰਕੇ ਵਿਖਾਓ)।
🎧 ਸੁਣੋ

📜 ਆਇਤ 21-25 — ਅਲ-ਬਕਰਾ

21يَا أَيُّهَا النَّاسُ اعْبُدُوا رَبَّكُمُ الَّذِي خَلَقَكُمْ وَالَّذِينَ مِن قَبْلِكُمْ لَعَلَّكُمْ تَتَّقُونَ
21 ਹੇ ਲੋਕੋ! ਤੁਸੀਂ ਆਪਣੇ ਉਸ ਰੱਬ ਦੀ ਇਬਾਦਤ ਕਰੋ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਉਹਨਾਂ ਲੋਕਾਂ ਨੂੰ ਵੀ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚਣ ਵਾਲੇ ਬਣ ਸਕੋ।
22الَّذِي جَعَلَ لَكُمُ الْأَرْضَ فِرَاشًا وَالسَّمَاءَ بِنَاءً وَأَنزَلَ مِنَ السَّمَاءِ مَاءً فَأَخْرَجَ بِهِ مِنَ الثَّمَرَاتِ رِزْقًا لَّكُمْ ۖ فَلَا تَجْعَلُوا لِلَّهِ أَندَادًا وَأَنتُمْ تَعْلَمُونَ
22਼ ਉਹ (ਰਬ) ਜਿਸਨੇ ਤੁਹਾਡੇ ਲਈ ਧਰਤੀ ਦਾ ਫ਼ਰਸ਼ ਵਿਛਾਇਆ ਅਤੇ ਅਕਾਸ਼ ਦੀ ਛ=ਤ ਬਣਾਈ ਅਤੇ ਉਸੇ ਅਕਾਸ਼ ਤੋਂ ਪਾਣੀ (ਮੀਂਹ) ਉਤਾਰਿਆ, ਉਸੇ ਰਾਹੀਂ (ਧਰਤੀ ਵਿ=ਚੋਂ ਅਨੇਕਾਂ ਪ੍ਰਕਾਰ ਦੀ) ਉਪਜ ਕ=ਢ ਕੇ ਤੁਹਾਡੇ ਲਈ ਰੋਜ਼ੀ ਦਾ ਪ੍ਰਬੰਧ ਕੀਤਾ ਸੋ ਤੁਸੀਂ ਕਿਸੇ ਹੋਰ ` ਅੱਲਾਹ ਦਾ ਸ਼ਰੀਕੁ11॥ (ਸਾਂਝੀ) ਨਾ ਬਣਾਉ ਜਦ ਕਿ ਤੁਸੀਂ ਇਸ ਗ=ਲ ` ਭਲੀ-ਭਾਂਤ ਜਾਣਦੇ ਵੀ ਹੋ।
23وَإِن كُنتُمْ فِي رَيْبٍ مِّمَّا نَزَّلْنَا عَلَىٰ عَبْدِنَا فَأْتُوا بِسُورَةٍ مِّن مِّثْلِهِ وَادْعُوا شُهَدَاءَكُم مِّن دُونِ اللَّهِ إِن كُنتُمْ صَادِقِينَ
23਼ ਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ ਹੈ ਜਿਹੜਾ ਅਸੀਂ (ਅੱਲਾਹ) ਨੇ ਆਪਣੇ ਬੰਦੇ (ਮੁਹੰਮਦ) ’ਤੇ ਉਤਾਰਿਆ ਹੈ ਤਾਂ ਤੁਸੀਂ ਇਹੋ ਜਿਹੀ ਇਕ ਸੂਰਤ ਬਣਾ ਲਿਆਓ ਅਤੇ ਛੁਟ ਅੱਲਾਹ ਤੋਂ ਆਪਣੇ ਸਾਥੀਆਂ ਨੂੰ ਸਹਾਇਤਾ ਲਈ ਸੱਦ ਲਵੋ, ਜੇ ਤੁਸੀਂ ਸੱਚੇ ਹੋ (ਤਾਂ ਕਰਕੇ ਵਿਖਾਓ)।
24فَإِن لَّمْ تَفْعَلُوا وَلَن تَفْعَلُوا فَاتَّقُوا النَّارَ الَّتِي وَقُودُهَا النَّاسُ وَالْحِجَارَةُ ۖ أُعِدَّتْ لِلْكَافِرِينَ
24਼ ਜੇ ਤੁਸੀਂ (ਇਹ ਕੰਮ) ਨਾ ਕਰ ਸਕੇ, ਅਤੇ ਤੁਸੀਂ ਕਰ ਵੀ ਨਹੀਂ ਸਕਦੇ, ਤਾਂ ਉਸ ਅੱਗ ਤੋਂ ਬਚੋ ਜਿਸ ਦਾ ਬਾਲਣ ਮਨੁੱਖ ਤੇ ਪੱਥਰ ਹਨ ਅਤੇ ਉਹ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੈ।
25وَبَشِّرِ الَّذِينَ آمَنُوا وَعَمِلُوا الصَّالِحَاتِ أَنَّ لَهُمْ جَنَّاتٍ تَجْرِي مِن تَحْتِهَا الْأَنْهَارُ ۖ كُلَّمَا رُزِقُوا مِنْهَا مِن ثَمَرَةٍ رِّزْقًا ۙ قَالُوا هَٰذَا الَّذِي رُزِقْنَا مِن قَبْلُ ۖ وَأُتُوا بِهِ مُتَشَابِهًا ۖ وَلَهُمْ فِيهَا أَزْوَاجٌ مُّطَهَّرَةٌ ۖ وَهُمْ فِيهَا خَالِدُونَ
25਼ (ਹੇ ਨਬੀ!) ਉਹਨਾਂ ਲੋਕਾਂ ਨੂੰ ਖ਼ੁਸ਼ਖ਼ਬਰੀ ਸੁਣਾ ਦਿਓ ਜਿਹੜੇ ਈਮਾਨ ਲਿਆਏ ਅਤੇ ਨੇਕ ਕੰਮ ਵੀ ਕਰਦੇ ਹਨ ਕਿ ਬੇਸ਼=ਕ ਉਹਨਾਂ ਲਈ ਅਜਿਹੇ ਬਾਗ਼ ਹਨ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਜਦੋਂ ਵੀ ਉਨਾਂ ਨੂੰ ੳੱਥੇ ਕੋਈ ਫਲ ਖਾਣ ਲਈ ਦਿੱਤਾ ਜਾਵੇਗਾ ਤਾਂ (ਜੰਨਤੀ) ਆਖਣਗੇ ਕਿ ਇਹ ਤਾਂ ਓਹੀਓ (ਫਲ) ਹੈ ਜਿਹੜਾ ਇਸ ਤੋਂ ਪਹਿਲਾਂ ਸਾਨੂੰ (ਸੰਸਾਰ ਵਿਚ) ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਉਸ ਨਾਲ ਰਲਦਾ-ਮਿਲਦਾ ਹੀ ਫਲ ਦਿੱਤਾ ਜਾਵੇਗਾ ਅਤੇ ਉਹਨਾਂ ਲਈ ਉੱਥੇ (ਸਵਰਗ ਵਿਚ) ਪਵਿੱਤਰ ਪਤਨੀਆਂ ਹੋਣਗੀਆਂ1 ਅਤੇ ਉਹ (ਸਭ) ਉਨ੍ਹਾਂ ਬਾਗ਼ਾਂ ਵਿਚ ਸਦਾ ਲਈ ਰਹਿਣਗੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
23ਆਇਤ

ਅਨੁਵਾਦ — ਅਲ-ਬਕਰਾ 23

ਸੂਰਾ ਅਲ-ਬਕਰਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ…

ਸੂਰਾ ਆਇਤ 23/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers