ਅਲ-ਬਕਰਾ · 239/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَإِنْ خِفْتُمْ فَرِجَالًا أَوْ رُكْبَانًا ۖ فَإِذَا أَمِنتُمْ فَاذْكُرُوا اللَّهَ كَمَا عَلَّمَكُم مَّا لَمْ تَكُونُوا تَعْلَمُونَ ۝٢٣٩
Fa in khiftum farijaalan aw rukbaanan fa izaaa amintum fazkurul laaha kamaa `allamakum maa lam takoonoo ta`lamoon
📖 ਪੰਜਾਬੀ ਵਿੱਚ
239਼ ਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ 2 ਪੈਦਲ ਹੋਵੋ ਜਾਂ ਸਵਾਰ (ਨਮਾਜ਼ ਪੜ੍ਹ ਲਿਆ ਕਰੋ) ਜਦ ਅਮਨ ਹੋ ਜਾਵੇ ਤਾਂ ਉਸ ਤਰ੍ਹਾਂ ਅੱਲਾਹ ਨੂੰ ਯਾਦ ਕਰੋ (ਭਾਵ ਨਮਾਜ਼ ਪੜ੍ਹੋ) ਜਿਵੇਂ ਤੁਹਾਨੂੰ ਉਸ (ਅੱਲਾਹ) ਨੇ ਉਹ ਸਭ ਸਿਖਾਇਆ ਹੇ ਜਿਸ ਨੂੰ ਤੁਸੀਂ ਪਹਿਲਾਂ ਜਾਣਦੇ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 237-241 — ਸੂਰਾ ਅਲ-ਬਕਰਾ

237وَإِن طَلَّقْتُمُوهُنَّ مِن قَبْلِ أَن تَمَسُّوهُنَّ وَقَدْ فَرَضْتُمْ لَهُنَّ فَرِيضَةً فَنِصْفُ مَا فَرَضْتُمْ إِلَّا أَن يَعْفُونَ أَوْ يَعْفُوَ الَّذِي بِيَدِهِ عُقْدَةُ النِّكَاحِ ۚ وَأَن تَعْفُوا أَقْرَبُ لِلتَّقْوَىٰ ۚ وَلَا تَنسَوُا الْفَضْلَ بَيْنَكُمْ ۚ إِنَّ اللَّهَ بِمَا تَعْمَلُونَ بَصِيرٌ
237਼ ਜੇ ਤੁਸੀਂ ਉਹਨਾਂ ਨੂੰ ਹੱਥ ਲਾਉਣ ਤੋਂ ਪਹਿਲਾਂ ਤਲਾਕ ਦੇ ਦਿਓ ਜਦੋਂ ਕਿ ਮਹਿਰ ਨਿਯਤ ਹੋ ਗਿਆ ਹੋਵੇ ਤਾਂ ਇਸ ਮਹਿਰ ਦਾ ਅੱਧਾ ਹਿੱਸਾ ਅਦਾ ਕਰਨਾ ਹੋਵੇਗਾ। ਹਾਂ! ਜੇ ਉਹ ਔਰਤ ਚਾਹਵੇ ਤਾਂ (ਮਹਿਰ) ਮੁਆਫ਼ ਵੀ ਕਰ ਸਕਦੀ ਹੇ ਜਾਂ ਉਹ ਵਿਅਕਤੀ ਮੁਆਫ਼ ਕਰ ਸਕਦਾ ਹੇ ਜਿਸ ਦੇ ਹੱਥ ਵਿਚ ਨਿਕਾਹ ਕਰਨ ਦਾ ਇਖ਼ਤਿਆਰ ਹੇ। ਜੇ ਤੁਸੀਂ ਮੁਆਫ਼ ਕਰ ਦੇਵੋ ਤਾਂ ਇਹ ਨੇਕੀ ਦੇ ਵੱਧ ਨੇੜੇ ਹੇ। ਤੁਸੀਂ ਆਪੋ ਵਿਚਾਲੇ ਭਲਾਈ ਤੇ ਅਹਿਸਾਨ ਵਾਲਾ ਵਰਤਾਓ ਕਰਨਾ ਨਾ ਭੁ=ਲੋ। ਬੇਸ਼ੱਕ ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਹਨਾਂ ਸਭ ਦੀ ਖ਼ਬਰ ਰੱਖਦਾ ਹੇ।
238حَافِظُوا عَلَى الصَّلَوَاتِ وَالصَّلَاةِ الْوُسْطَىٰ وَقُومُوا لِلَّهِ قَانِتِينَ
238਼ ਤੁਸੀਂ ਆਪਣੀਆਂ ਨਮਾਜ਼ਾਂ ਦੀ ਵਿਸ਼ੇਸ਼ ਕਰ ਵਿਚਕਾਰ ਵਾਲੀ ਨਮਾਜ਼ (ਅਸਰ)1 ਦੀ ਰਾਖੀ ਕਰੋ ਅਤੇ ਅੱਲਾਹ ਦੇ ਅੱਗੇ ਨਿਮਾਣੇ ਜਿਹੇ ਬਣ ਕੇ ਖੜੇ ਹੋ ਜਾਓ।
239فَإِنْ خِفْتُمْ فَرِجَالًا أَوْ رُكْبَانًا ۖ فَإِذَا أَمِنتُمْ فَاذْكُرُوا اللَّهَ كَمَا عَلَّمَكُم مَّا لَمْ تَكُونُوا تَعْلَمُونَ
239਼ ਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ 2 ਪੈਦਲ ਹੋਵੋ ਜਾਂ ਸਵਾਰ (ਨਮਾਜ਼ ਪੜ੍ਹ ਲਿਆ ਕਰੋ) ਜਦ ਅਮਨ ਹੋ ਜਾਵੇ ਤਾਂ ਉਸ ਤਰ੍ਹਾਂ ਅੱਲਾਹ ਨੂੰ ਯਾਦ ਕਰੋ (ਭਾਵ ਨਮਾਜ਼ ਪੜ੍ਹੋ) ਜਿਵੇਂ ਤੁਹਾਨੂੰ ਉਸ (ਅੱਲਾਹ) ਨੇ ਉਹ ਸਭ ਸਿਖਾਇਆ ਹੇ ਜਿਸ ਨੂੰ ਤੁਸੀਂ ਪਹਿਲਾਂ ਜਾਣਦੇ ਨਹੀਂ ਸੀ।
240وَالَّذِينَ يُتَوَفَّوْنَ مِنكُمْ وَيَذَرُونَ أَزْوَاجًا وَصِيَّةً لِّأَزْوَاجِهِم مَّتَاعًا إِلَى الْحَوْلِ غَيْرَ إِخْرَاجٍ ۚ فَإِنْ خَرَجْنَ فَلَا جُنَاحَ عَلَيْكُمْ فِي مَا فَعَلْنَ فِي أَنفُسِهِنَّ مِن مَّعْرُوفٍ ۗ وَاللَّهُ عَزِيزٌ حَكِيمٌ
240਼ ਜਿਹੜੇ ਵਿਅਕਤੀ (ਤੁਹਾਡੇ ਵਿਚੋਂ) ਮਰ ਜਾਣ ਅਤੇ ਪਿੱਛੇ ਪਤਨੀਆਂ ਵੀ ਛੱਡ ਜਾਣ ਉਹਨਾਂ ਲਈ ਆਪਣੀਆਂ ਪਤਨੀਆਂ ਦੇ ਹੱਕ ਵਿਚ ਵਸੀਅਤ ਕਰਨਾ ਲਾਜ਼ਮੀ ਹੋ ਜਾਂਦਾ ਹੇ ਕਿ ਉਹਨਾਂ (ਦੀਆਂ ਵਿਧਵਾਵਾਂ) ਨੂੰ ਖ਼ਰਚਾ ਦਿੱਤਾ ਜਾਵੇ ਅਤੇ ਇਕ ਸਾਲ ਤਕ ਉਹਨਾਂ ਨੂੰ (ਪਤੀ ਦੇ ਘਰੋਂ) ਨਾ ਕੱਢਿਆ ਜਾਵੇ। ਫਿਰ ਜੇ ਉਹ ਆਪੇ ਘਰੋਂ ਚਲੀਆਂ ਜਾਣ ਤਾਂ ਆਪਣੇ ਬਾਰੇ ਸੋਹਣੇ ਢੰਗ ਨਾਲ ਉਹ ਜੋ ਕੁੱਝ ਵੀ ਕਰਨ ਉਸ ਵਿਚ ਤੁਹਾਡਾ (ਘਰ ਵਾਲਿਆਂ ਦਾ) ਕੋਈ ਦੋਸ਼ ਨਹੀਂ। ਅੱਲਾਹ ਹੀ ਜ਼ੋਰਾਵਰ ਤੇ ਦਾਨਾਈ ਵਾਲਾ ਹੇ।
241وَلِلْمُطَلَّقَاتِ مَتَاعٌ بِالْمَعْرُوفِ ۖ حَقًّا عَلَى الْمُتَّقِينَ
241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
239ਆਇਤ

ਅਨੁਵਾਦ — ਅਲ-ਬਕਰਾ 239

ਸੂਰਾ ਅਲ-ਬਕਰਾ ਆਇਤ 239 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 239਼ ਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ…

ਸੂਰਾ ਆਇਤ 239/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 237–241. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers