ਅਲ-ਬਕਰਾ · 241/286
ਅਨੁਵਾਦ ਉਚਾਰਨ — ਅਲ-ਬਕਰਾ
وَلِلْمُطَلَّقَاتِ مَتَاعٌ بِالْمَعْرُوفِ ۖ حَقًّا عَلَى الْمُتَّقِينَ ٢٤١
Transliteration
Wa lilmutallaqaati mataa`um bilma`roofi haqqan `alal muttaqeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।
Additional reference in اردو
🎧 ਸੁਣੋ
📜 ਆਇਤ 239-243 — ਅਲ-ਬਕਰਾ
239فَإِنْ خِفْتُمْ فَرِجَالًا أَوْ رُكْبَانًا ۖ فَإِذَا أَمِنتُمْ فَاذْكُرُوا اللَّهَ كَمَا عَلَّمَكُم مَّا لَمْ تَكُونُوا تَعْلَمُونَ
239਼ ਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ 2 ਪੈਦਲ ਹੋਵੋ ਜਾਂ ਸਵਾਰ (ਨਮਾਜ਼ ਪੜ੍ਹ ਲਿਆ ਕਰੋ) ਜਦ ਅਮਨ ਹੋ ਜਾਵੇ ਤਾਂ ਉਸ ਤਰ੍ਹਾਂ ਅੱਲਾਹ ਨੂੰ ਯਾਦ ਕਰੋ (ਭਾਵ ਨਮਾਜ਼ ਪੜ੍ਹੋ) ਜਿਵੇਂ ਤੁਹਾਨੂੰ ਉਸ (ਅੱਲਾਹ) ਨੇ ਉਹ ਸਭ ਸਿਖਾਇਆ ਹੇ ਜਿਸ ਨੂੰ ਤੁਸੀਂ ਪਹਿਲਾਂ ਜਾਣਦੇ ਨਹੀਂ ਸੀ।
240وَالَّذِينَ يُتَوَفَّوْنَ مِنكُمْ وَيَذَرُونَ أَزْوَاجًا وَصِيَّةً لِّأَزْوَاجِهِم مَّتَاعًا إِلَى الْحَوْلِ غَيْرَ إِخْرَاجٍ ۚ فَإِنْ خَرَجْنَ فَلَا جُنَاحَ عَلَيْكُمْ فِي مَا فَعَلْنَ فِي أَنفُسِهِنَّ مِن مَّعْرُوفٍ ۗ وَاللَّهُ عَزِيزٌ حَكِيمٌ
240਼ ਜਿਹੜੇ ਵਿਅਕਤੀ (ਤੁਹਾਡੇ ਵਿਚੋਂ) ਮਰ ਜਾਣ ਅਤੇ ਪਿੱਛੇ ਪਤਨੀਆਂ ਵੀ ਛੱਡ ਜਾਣ ਉਹਨਾਂ ਲਈ ਆਪਣੀਆਂ ਪਤਨੀਆਂ ਦੇ ਹੱਕ ਵਿਚ ਵਸੀਅਤ ਕਰਨਾ ਲਾਜ਼ਮੀ ਹੋ ਜਾਂਦਾ ਹੇ ਕਿ ਉਹਨਾਂ (ਦੀਆਂ ਵਿਧਵਾਵਾਂ) ਨੂੰ ਖ਼ਰਚਾ ਦਿੱਤਾ ਜਾਵੇ ਅਤੇ ਇਕ ਸਾਲ ਤਕ ਉਹਨਾਂ ਨੂੰ (ਪਤੀ ਦੇ ਘਰੋਂ) ਨਾ ਕੱਢਿਆ ਜਾਵੇ। ਫਿਰ ਜੇ ਉਹ ਆਪੇ ਘਰੋਂ ਚਲੀਆਂ ਜਾਣ ਤਾਂ ਆਪਣੇ ਬਾਰੇ ਸੋਹਣੇ ਢੰਗ ਨਾਲ ਉਹ ਜੋ ਕੁੱਝ ਵੀ ਕਰਨ ਉਸ ਵਿਚ ਤੁਹਾਡਾ (ਘਰ ਵਾਲਿਆਂ ਦਾ) ਕੋਈ ਦੋਸ਼ ਨਹੀਂ। ਅੱਲਾਹ ਹੀ ਜ਼ੋਰਾਵਰ ਤੇ ਦਾਨਾਈ ਵਾਲਾ ਹੇ।
241وَلِلْمُطَلَّقَاتِ مَتَاعٌ بِالْمَعْرُوفِ ۖ حَقًّا عَلَى الْمُتَّقِينَ
241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।
242كَذَٰلِكَ يُبَيِّنُ اللَّهُ لَكُمْ آيَاتِهِ لَعَلَّكُمْ تَعْقِلُونَ
242਼ ਇੰਜ ਹੀ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦਾ ਹੇ ਤਾਂ ਜੋਂ ਤੁਸੀਂ (ਚੰਗੀ ਤਰ੍ਹਾਂ) ਸਮਝ ਸਕੋ।
243۞ أَلَمْ تَرَ إِلَى الَّذِينَ خَرَجُوا مِن دِيَارِهِمْ وَهُمْ أُلُوفٌ حَذَرَ الْمَوْتِ فَقَالَ لَهُمُ اللَّهُ مُوتُوا ثُمَّ أَحْيَاهُمْ ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ
243਼ (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਹੜੇ ਹਜ਼ਾਰਾਂ ਦੀ ਗਿਣਤੀ ਵਿਚ ਸਨ ਅਤੇ ਮੌਤ ਤੋਂ ਡਰਦੇ ਹੋਏ ਆਪਣੇ ਘਰਾਂ ਤੋਂ ਨਿਕਲੇ ਸਨ। ਅੱਲਾਹ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਮਰ ਜਾਓ (ਉਹ ਸਭ ਮਰ ਗਏ) ਫਿਰ ਉਸ ਨੇ ਉਹਨਾਂ ਨੂੰ ਮੁੜ ਜਿਊਂਦਾ ਕੀਤਾ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਵੱਡੀਆਂ-ਵੱਡੀਆਂ ਮਿਹਰਾਂ ਫ਼ਰਮਾਉਣ ਵਾਲਾ ਹੇ ਪਰ (ਫ਼ੇਰ ਵੀ) ਬਹੁਤੇ ਲੋਕ ਸ਼ੁਕਰ ਨਹੀ ਕਰਦੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
241ਆਇਤ
ਅਨੁਵਾਦ — ਅਲ-ਬਕਰਾ 241
ਸੂਰਾ ਅਲ-ਬਕਰਾ ਆਇਤ 241 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ…ਸੂਰਾ ਆਇਤ 241/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 239–243. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








