ਅਲ-ਬਕਰਾ · 243/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
۞ أَلَمْ تَرَ إِلَى الَّذِينَ خَرَجُوا مِن دِيَارِهِمْ وَهُمْ أُلُوفٌ حَذَرَ الْمَوْتِ فَقَالَ لَهُمُ اللَّهُ مُوتُوا ثُمَّ أَحْيَاهُمْ ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ ۝٢٤٣
Alam tara ilal lazeena kharajoo min diyaarihim wa hum uloofun hazaral mawti faqaaala lahumul laahu mootoo summa ahyaahum; innal laaha lazoo fadlin `alannaasi wa laakinna aksarannaasi laa yashkuroon
📖 ਪੰਜਾਬੀ ਵਿੱਚ
243਼ (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਹੜੇ ਹਜ਼ਾਰਾਂ ਦੀ ਗਿਣਤੀ ਵਿਚ ਸਨ ਅਤੇ ਮੌਤ ਤੋਂ ਡਰਦੇ ਹੋਏ ਆਪਣੇ ਘਰਾਂ ਤੋਂ ਨਿਕਲੇ ਸਨ। ਅੱਲਾਹ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਮਰ ਜਾਓ (ਉਹ ਸਭ ਮਰ ਗਏ) ਫਿਰ ਉਸ ਨੇ ਉਹਨਾਂ ਨੂੰ ਮੁੜ ਜਿਊਂਦਾ ਕੀਤਾ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਵੱਡੀਆਂ-ਵੱਡੀਆਂ ਮਿਹਰਾਂ ਫ਼ਰਮਾਉਣ ਵਾਲਾ ਹੇ ਪਰ (ਫ਼ੇਰ ਵੀ) ਬਹੁਤੇ ਲੋਕ ਸ਼ੁਕਰ ਨਹੀ ਕਰਦੇ।

🎧 ਸੁਣੋ


📜 ਆਇਤ 241-245 — ਸੂਰਾ ਅਲ-ਬਕਰਾ

241وَلِلْمُطَلَّقَاتِ مَتَاعٌ بِالْمَعْرُوفِ ۖ حَقًّا عَلَى الْمُتَّقِينَ
241਼ ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।
242كَذَٰلِكَ يُبَيِّنُ اللَّهُ لَكُمْ آيَاتِهِ لَعَلَّكُمْ تَعْقِلُونَ
242਼ ਇੰਜ ਹੀ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦਾ ਹੇ ਤਾਂ ਜੋਂ ਤੁਸੀਂ (ਚੰਗੀ ਤਰ੍ਹਾਂ) ਸਮਝ ਸਕੋ।
243۞ أَلَمْ تَرَ إِلَى الَّذِينَ خَرَجُوا مِن دِيَارِهِمْ وَهُمْ أُلُوفٌ حَذَرَ الْمَوْتِ فَقَالَ لَهُمُ اللَّهُ مُوتُوا ثُمَّ أَحْيَاهُمْ ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ
243਼ (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਹੜੇ ਹਜ਼ਾਰਾਂ ਦੀ ਗਿਣਤੀ ਵਿਚ ਸਨ ਅਤੇ ਮੌਤ ਤੋਂ ਡਰਦੇ ਹੋਏ ਆਪਣੇ ਘਰਾਂ ਤੋਂ ਨਿਕਲੇ ਸਨ। ਅੱਲਾਹ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਮਰ ਜਾਓ (ਉਹ ਸਭ ਮਰ ਗਏ) ਫਿਰ ਉਸ ਨੇ ਉਹਨਾਂ ਨੂੰ ਮੁੜ ਜਿਊਂਦਾ ਕੀਤਾ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਵੱਡੀਆਂ-ਵੱਡੀਆਂ ਮਿਹਰਾਂ ਫ਼ਰਮਾਉਣ ਵਾਲਾ ਹੇ ਪਰ (ਫ਼ੇਰ ਵੀ) ਬਹੁਤੇ ਲੋਕ ਸ਼ੁਕਰ ਨਹੀ ਕਰਦੇ।
244وَقَاتِلُوا فِي سَبِيلِ اللَّهِ وَاعْلَمُوا أَنَّ اللَّهَ سَمِيعٌ عَلِيمٌ
244਼ (ਹੇ ਮੁਸਲਮਾਨੋ!) ਤੁਸੀਂ ਅੱਲਾਹ ਦੀ ਰਾਹ ਵਿਚ ਲੜੋ ਅਤੇ ਇਹ ਯਾਦ ਰੱਖੋ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
245مَّن ذَا الَّذِي يُقْرِضُ اللَّهَ قَرْضًا حَسَنًا فَيُضَاعِفَهُ لَهُ أَضْعَافًا كَثِيرَةً ۚ وَاللَّهُ يَقْبِضُ وَيَبْسُطُ وَإِلَيْهِ تُرْجَعُونَ
245਼ ਕੋਣ ਹੇ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ਾ ਦੇਵੇ ਤਾਂ ਜੋ ਅੱਲਾਹ ਵੀ ਉਸ ਦੇ ਮਾਲ ਵਿਚ ਕਈ ਗੁਣਾ ਵਧਾ ਕੇ ਮੋੜ ਦੇਵੇ? ਕਿਉਂ ਜੋ ਘਟਾਉਣਾ ਤੇ ਵਧਾਉਣਾ (ਤੰਗੀ ਤੇ ਖ਼ੁਸ਼ਹਾਲੀ) ਅੱਲਾਹ ਦੇ ਹੀ ਵੱਸ ਵਿਚ ਹੇ ਅਤੇ ਤੁਸੀਂ ਸਾਰੇ ਉਸੇ ਵੱਲ ਪਰਤੋਗੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
243ਆਇਤ

ਅਨੁਵਾਦ — ਅਲ-ਬਕਰਾ 243

ਸੂਰਾ ਅਲ-ਬਕਰਾ ਆਇਤ 243 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 243਼ (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ…

ਸੂਰਾ ਆਇਤ 243/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 241–245. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers