ਅਲ-ਬਕਰਾ · 270/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمَا أَنفَقْتُم مِّن نَّفَقَةٍ أَوْ نَذَرْتُم مِّن نَّذْرٍ فَإِنَّ اللَّهَ يَعْلَمُهُ ۗ وَمَا لِلظَّالِمِينَ مِنْ أَنصَارٍ ۝٢٧٠
Wa maaa anfaqtum min nafaqatin aw nazartum min nazrin fa innal laaha ya`lamuh; wa maa lizzaalimeena min ansaar
📖 ਪੰਜਾਬੀ ਵਿੱਚ
270਼ ਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ ਸੁੱਖੋਂ ਅੱਲਾਹ ਉਹਨਾਂ ਸਭ ਨੂੰ ਜਾਣਦਾ ਹੇ ਅਤੇ ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 268-272 — ਸੂਰਾ ਅਲ-ਬਕਰਾ

268الشَّيْطَانُ يَعِدُكُمُ الْفَقْرَ وَيَأْمُرُكُم بِالْفَحْشَاءِ ۖ وَاللَّهُ يَعِدُكُم مَّغْفِرَةً مِّنْهُ وَفَضْلًا ۗ وَاللَّهُ وَاسِعٌ عَلِيمٌ
268਼ ਸ਼ੈਤਾਨ ਤੁਹਾਨੂੰ ਤੰਗਦਸਤੀ (ਗ਼ਰੀਬੀ) ਤੋਂ ਡਰਾਉਂਦਾ ਹੇ ਅਤੇ ਬੇ-ਹਯਾਈ (ਅਸ਼ਲੀਲਤਾ) ਦਾ ਹੁਕਮ ਦਿੰਦਾ ਹੇ ਜਦ ਕਿ ਅੱਲਾਹ ਤੁਹਾਡੇ ਨਾਲ ਆਪਣੀ ਬਖ਼ਸ਼ਿਸ਼ ਅਤੇ ਮਿਹਰਾਂ ਦਾ ਵਾਅਦਾ ਕਰਦਾ ਹੇ। ਅੱਲਾਹ ਫ਼ਰਾਖ਼ੀ ਵਾਲਾ (ਭਾਵ ਖੁੱਲ੍ਹਾ ਡੁੱਲਾ ਦੇਣ ਵਾਲਾ) ਅਤੇ ਚੰਗੀ ਤਰ੍ਹਾਂ ਜਾਣਨ ਵਾਲਾ ਹੇ।
269يُؤْتِي الْحِكْمَةَ مَن يَشَاءُ ۚ وَمَن يُؤْتَ الْحِكْمَةَ فَقَدْ أُوتِيَ خَيْرًا كَثِيرًا ۗ وَمَا يَذَّكَّرُ إِلَّا أُولُو الْأَلْبَابِ
269਼ ਅੱਲਾਹ ਜਿਸ ਨੂੰ ਚਾਹੁੰਦਾ ਹੇ ਹਿਕਮਤ 1 (ਦਾਨਾਈ) ਨਾਲ ਨਿਵਾਜ਼ਦਾ ਹੇ ਅਤੇ ਜਿਸ ਵਿਅਕਤੀ ਨੂੰ ਸਿਆਣਪ (ਦਾਨਾਈ) ਮਿਲ ਗਈ ਉਸ ਨੂੰ ਸਾਰੀਆਂ ਹੀ ਭਲਾਈਆਂ ਮਿਲ ਗਈਆਂ (ਇਹਨਾਂ ਗੱਲਾਂ ਤੋਂ) ਸਿੱਖਿਆ ਤਾਂ ਸੂਝਵਾਨ ਹੀ ਪ੍ਰਾਪਤ ਕਰਦੇ ਹਨ।
270وَمَا أَنفَقْتُم مِّن نَّفَقَةٍ أَوْ نَذَرْتُم مِّن نَّذْرٍ فَإِنَّ اللَّهَ يَعْلَمُهُ ۗ وَمَا لِلظَّالِمِينَ مِنْ أَنصَارٍ
270਼ ਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ ਸੁੱਖੋਂ ਅੱਲਾਹ ਉਹਨਾਂ ਸਭ ਨੂੰ ਜਾਣਦਾ ਹੇ ਅਤੇ ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ ਹੁੰਦਾ।
271إِن تُبْدُوا الصَّدَقَاتِ فَنِعِمَّا هِيَ ۖ وَإِن تُخْفُوهَا وَتُؤْتُوهَا الْفُقَرَاءَ فَهُوَ خَيْرٌ لَّكُمْ ۚ وَيُكَفِّرُ عَنكُم مِّن سَيِّئَاتِكُمْ ۗ وَاللَّهُ بِمَا تَعْمَلُونَ خَبِيرٌ
271਼ ਜੇ ਤੁਸੀਂ ਵਿਖਾ ਕੇ ਖ਼ੈਰਾਤ ਦੇਵੋ ਤਾਂ ਵੀ ਠੀਕ ਹੇ ਪਰ ਜੇ ਤੁਸੀਂ ਫ਼ਕੀਰਾਂ ਨੂੰ ਗੁਪਤ ਦਾਨ ਦੇਵੋ ਤਾਂ ਇਹ ਤੁਹਾਡੇ ਲਈ ਵਧੇਰੇ ਚੰਗਾ ਹੇ। ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ (ਪੁੰਨ-ਦਾਨ ਰਾਹੀਂ) ਦੂਰ ਕਰ ਦੇਵੇਗਾ। ਤੁਸੀਂ ਜੋ ਵੀ ਕੰਮ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
272۞ لَّيْسَ عَلَيْكَ هُدَاهُمْ وَلَٰكِنَّ اللَّهَ يَهْدِي مَن يَشَاءُ ۗ وَمَا تُنفِقُوا مِنْ خَيْرٍ فَلِأَنفُسِكُمْ ۚ وَمَا تُنفِقُونَ إِلَّا ابْتِغَاءَ وَجْهِ اللَّهِ ۚ وَمَا تُنفِقُوا مِنْ خَيْرٍ يُوَفَّ إِلَيْكُمْ وَأَنتُمْ لَا تُظْلَمُونَ
272਼ (ਹੇ ਨਬੀ!) ਲੋਕਾਂ ਨੂੰ ਹਿਦਾਇਤ ਦੇਣਾ ਤੁਹਾਡੇ ਜ਼ਿੰਮੇ ਨਹੀਂ ਅੱਲਾਹ ਜਿਸ ਨੂੰ ਚਾਹੁੰਦਾ ਹੇ ਹਿਦਾਇਤ ਬਖ਼ਸ਼ ਦਿੰਦਾ ਹੇ। ਤੁਸੀਂ ਆਪਣੇ ਮਾਲ ’ਚੋਂ ਜੋ ਵੀ ਖ਼ਰਚ ਕਰਦੇ ਹੋ ਉਹ ਤੁਹਾਡੇ ਆਪਣੇ ਲਾਭ ਲਈ ਹੇ ਅਤੇ ਤੁਸੀਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਨੂੰ ਰਾਜ਼ੀ ਕਰਨ ਲਈ ਹੀ ਖ਼ਰਚ ਕਰਦੇ ਹੋ ਅੇਤ ਤੁਸੀਂ ਜੋ ਵੀ ਖ਼ਰਚ ਕਰੋਗੇ ਤੁਹਾਨੂੰ ਉਸ ਦਾ ਪੂਰਾ-ਪੂਰਾ ਬਦਲਾ ਮਿਲੇਗਾ ਤੁਹਾਡੇ ’ਤੇ ਜ਼ੁਲਮ ਨਹੀਂ ਕੀਤਾ ਜਾਵੇਗਾ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
270ਆਇਤ

ਅਨੁਵਾਦ — ਅਲ-ਬਕਰਾ 270

ਸੂਰਾ ਅਲ-ਬਕਰਾ ਆਇਤ 270 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 270਼ ਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ…

ਸੂਰਾ ਆਇਤ 270/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 268–272. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers