ਅਲ-ਬਕਰਾ · 276/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَمْحَقُ اللَّهُ الرِّبَا وَيُرْبِي الصَّدَقَاتِ ۗ وَاللَّهُ لَا يُحِبُّ كُلَّ كَفَّارٍ أَثِيمٍ ۝٢٧٦
Yamhaqul laahur ribaa wa yurbis sadaqaat; wallaahu laa yuhibbu kulla kaffaarin aseem
📖 ਪੰਜਾਬੀ ਵਿੱਚ
276਼ ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ ਵਧਾਉਂਦਾ ਹੇ। ਅੱਲਾਹ ਕਿਸੇ ਨਾ-ਸ਼ੁਕਰੇ ਗੁਨਾਹਗਾਰ ਵਿਅਕਤੀ ਨੂੰ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 274-278 — ਸੂਰਾ ਅਲ-ਬਕਰਾ

274الَّذِينَ يُنفِقُونَ أَمْوَالَهُم بِاللَّيْلِ وَالنَّهَارِ سِرًّا وَعَلَانِيَةً فَلَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
274਼ ਜਿਹੜੇ ਲੋਕ ਆਪਣੇ ਮਾਲ ਨੂੰ ਰਾਤ ਦਿਨ ਗੁਪਤ ਤੇ ਖੁੱਲ੍ਹੇ ਆਮ ਖ਼ਰਚ ਕਰਦੇ ਹਨ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ ਨਾਂ ਤਾਂ (ਕਿਆਮਤ ਵਾਲੇ ਦਿਨ) ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਦਾਸ ਹੋਣਗੇ । 2
275الَّذِينَ يَأْكُلُونَ الرِّبَا لَا يَقُومُونَ إِلَّا كَمَا يَقُومُ الَّذِي يَتَخَبَّطُهُ الشَّيْطَانُ مِنَ الْمَسِّ ۚ ذَٰلِكَ بِأَنَّهُمْ قَالُوا إِنَّمَا الْبَيْعُ مِثْلُ الرِّبَا ۗ وَأَحَلَّ اللَّهُ الْبَيْعَ وَحَرَّمَ الرِّبَا ۚ فَمَن جَاءَهُ مَوْعِظَةٌ مِّن رَّبِّهِ فَانتَهَىٰ فَلَهُ مَا سَلَفَ وَأَمْرُهُ إِلَى اللَّهِ ۖ وَمَنْ عَادَ فَأُولَٰئِكَ أَصْحَابُ النَّارِ ۖ هُمْ فِيهَا خَالِدُونَ
275਼ ਜਿਹੜੇ ਲੋਕ ਸੂਦ1 ਖਾਂਦੇ ਹਨ ਉਹ (ਕਿਆਮਤ ਦਿਹਾੜੇ) ਉਸ ਵਿਅਕਤੀ ਵਾਂਗ ਖੜੇ ਹੋਣਗੇ ਜਿਸ ਨੂੰ ਸ਼ੈਤਾਨ ਨੇ ਛੂ ਕੇ ਪਾਗਲ ਬਣਾ ਦਿੱਤਾ ਹੋਵੇ। ਉਹਨਾਂ ਨੂੰ ਇਹ ਸਜ਼ਾ ਇਸ ਲਈ ਮਿਲੇਗੀ ਕਿ ਉਹ ਕਿਹਾ ਕਰਦੇ ਸਨ ਕਿ ਵਪਾਰ ਵੀ ਤਾਂ ਵਿਆਜ ਵਾਂਗ ਹੀ ਹੇ ਜਦ ਕਿ ਵਪਾਰ ਨੂੰ ਅੱਲਾਹ ਨੇ ਹਲਾਲ (ਜਾਇਜ਼) ਆਖਿਆ ਹੇ ਅਤੇ ਵਿਆਜ ਨੂੰ ਹਰਾਮ (ਨਾਜਾਇਜ਼)। ਫਿਰ ਜਿਸ ਵਿਅਕਤੀ ਕੋਲ ਉਸ ਦੇ ਰੱਬ ਵੱਲੋਂ ਨਸੀਹਤ ਆ ਜਾਵੇ ਅਤੇ ਉਹ (ਵਿਆਜ ਖਾਣ ਤੋਂ) ਰੁਕ ਜਾਵੇ ਤਾਂ ਜਿਹੜਾ ਵਿਆਜ ਉਹ ਪਹਿਲਾਂ ਖਾ ਚੁੱਕਿਆ ਹੇ ਸੋ ਖਾ ਚੁੱਕਿਆ, ਉਸ ਦਾ ਮੁਆਮਲਾ ਅੱਲਾਹ ਕੋਲ ਹੇ ਪਰ ਜਿਹੜਾ ਵਿਅਕਤੀ ਫਿਰ ਮੁੜ (ਵਿਆਜੂ ਧੰਦਾ) ਕਰੇਗਾ ਤਾਂ ਅਜਿਹੇ ਲੋਕ ਹੀ ਨਰਕ ਵਿਚ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ।
276يَمْحَقُ اللَّهُ الرِّبَا وَيُرْبِي الصَّدَقَاتِ ۗ وَاللَّهُ لَا يُحِبُّ كُلَّ كَفَّارٍ أَثِيمٍ
276਼ ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ ਵਧਾਉਂਦਾ ਹੇ। ਅੱਲਾਹ ਕਿਸੇ ਨਾ-ਸ਼ੁਕਰੇ ਗੁਨਾਹਗਾਰ ਵਿਅਕਤੀ ਨੂੰ ਪਸੰਦ ਨਹੀਂ ਕਰਦਾ।
277إِنَّ الَّذِينَ آمَنُوا وَعَمِلُوا الصَّالِحَاتِ وَأَقَامُوا الصَّلَاةَ وَآتَوُا الزَّكَاةَ لَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
277਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।
278يَا أَيُّهَا الَّذِينَ آمَنُوا اتَّقُوا اللَّهَ وَذَرُوا مَا بَقِيَ مِنَ الرِّبَا إِن كُنتُم مُّؤْمِنِينَ
278਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,1 ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
276ਆਇਤ

ਅਨੁਵਾਦ — ਅਲ-ਬਕਰਾ 276

ਸੂਰਾ ਅਲ-ਬਕਰਾ ਆਇਤ 276 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 276਼ ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ…

ਸੂਰਾ ਆਇਤ 276/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 274–278. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers