ਅਲ-ਬਕਰਾ · 278/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَا أَيُّهَا الَّذِينَ آمَنُوا اتَّقُوا اللَّهَ وَذَرُوا مَا بَقِيَ مِنَ الرِّبَا إِن كُنتُم مُّؤْمِنِينَ ۝٢٧٨
Yaaa ayyuhal lazeena aamanut taqul laaha wa zaroo maa baqiya minar ribaaa in kuntum mu`mineen
📖 ਪੰਜਾਬੀ ਵਿੱਚ
278਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,1 ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 276-280 — ਸੂਰਾ ਅਲ-ਬਕਰਾ

276يَمْحَقُ اللَّهُ الرِّبَا وَيُرْبِي الصَّدَقَاتِ ۗ وَاللَّهُ لَا يُحِبُّ كُلَّ كَفَّارٍ أَثِيمٍ
276਼ ਅੱਲਾਹ ਵਿਆਜ ਨੂੰ ਮਿਟਾਉਂਦਾ ਹੇ ਅਤੇ ਖ਼ੈਰਾਤ (ਦਾਨ) ਨੂੰ ਵਧਾਉਂਦਾ ਹੇ। ਅੱਲਾਹ ਕਿਸੇ ਨਾ-ਸ਼ੁਕਰੇ ਗੁਨਾਹਗਾਰ ਵਿਅਕਤੀ ਨੂੰ ਪਸੰਦ ਨਹੀਂ ਕਰਦਾ।
277إِنَّ الَّذِينَ آمَنُوا وَعَمِلُوا الصَّالِحَاتِ وَأَقَامُوا الصَّلَاةَ وَآتَوُا الزَّكَاةَ لَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
277਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।
278يَا أَيُّهَا الَّذِينَ آمَنُوا اتَّقُوا اللَّهَ وَذَرُوا مَا بَقِيَ مِنَ الرِّبَا إِن كُنتُم مُّؤْمِنِينَ
278਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,1 ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
279فَإِن لَّمْ تَفْعَلُوا فَأْذَنُوا بِحَرْبٍ مِّنَ اللَّهِ وَرَسُولِهِ ۖ وَإِن تُبْتُمْ فَلَكُمْ رُءُوسُ أَمْوَالِكُمْ لَا تَظْلِمُونَ وَلَا تُظْلَمُونَ
279਼ ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।
280وَإِن كَانَ ذُو عُسْرَةٍ فَنَظِرَةٌ إِلَىٰ مَيْسَرَةٍ ۚ وَأَن تَصَدَّقُوا خَيْرٌ لَّكُمْ ۖ إِن كُنتُمْ تَعْلَمُونَ
280਼ ਜੇ (ਤੁਹਾਡੇ ਕਰਜ਼ਦਾਰ ਦਾ) ਹੱਥ ਤੰਗ ਹੋਵੇ ਤਾਂ ਉਸ ਨੂੰ ਹੱਥ ਖੁੱਲ੍ਹਣ ਤਕ ਮੋਹਲਤ ਦਿਓ ਅਤੇ ਤੁਹਾਡੇ ਲਈ ਬਹੁਤ ਹੀ ਵਧੀਆ ਹੇ ਜੇ ਤੁਸੀਂ (ਕਰਜ਼ ਨੂੰ) ਸਦਕਾ 1 (ਭਾਵ ਮੁਆਫ਼) ਕਰ ਦੇਵੋ, ਜੇ ਤੁਹਾਨੂੰ ਇਸ ਦਾ ਗਿਆਨ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
278ਆਇਤ

ਅਨੁਵਾਦ — ਅਲ-ਬਕਰਾ 278

ਸੂਰਾ ਅਲ-ਬਕਰਾ ਆਇਤ 278 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 278਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ।…

ਸੂਰਾ ਆਇਤ 278/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 276–280. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers