ਅਲ-ਬਕਰਾ · 279/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَإِن لَّمْ تَفْعَلُوا فَأْذَنُوا بِحَرْبٍ مِّنَ اللَّهِ وَرَسُولِهِ ۖ وَإِن تُبْتُمْ فَلَكُمْ رُءُوسُ أَمْوَالِكُمْ لَا تَظْلِمُونَ وَلَا تُظْلَمُونَ ۝٢٧٩
Fail lam taf`aloo faazanoo biharbim minal laahi wa Rasoolihee wa in tubtum falakum ru`oosu amwaalikum laa tazlimoona wa laa tuzlamoon
📖 ਪੰਜਾਬੀ ਵਿੱਚ
279਼ ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 277-281 — ਸੂਰਾ ਅਲ-ਬਕਰਾ

277إِنَّ الَّذِينَ آمَنُوا وَعَمِلُوا الصَّالِحَاتِ وَأَقَامُوا الصَّلَاةَ وَآتَوُا الزَّكَاةَ لَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
277਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।
278يَا أَيُّهَا الَّذِينَ آمَنُوا اتَّقُوا اللَّهَ وَذَرُوا مَا بَقِيَ مِنَ الرِّبَا إِن كُنتُم مُّؤْمِنِينَ
278਼ ਹੇ ਲੋਕੋ! ਜਿਹੜੇ ਈਮਾਨ ਲਿਆਏ ਹੋ ਅੱਲਾਹ ਤੋਂ ਡਰੋ। ਜਿਹੜਾ ਵਿਆਜ ਲੈਣਾ (ਲੋਕਾਂ ਸਿਰ) ਬਾਕੀ ਰਹਿੰਦਾ ਹੇ ਉਸ ਨੂੰ ਛੱਡ ਦਿਓ,1 ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
279فَإِن لَّمْ تَفْعَلُوا فَأْذَنُوا بِحَرْبٍ مِّنَ اللَّهِ وَرَسُولِهِ ۖ وَإِن تُبْتُمْ فَلَكُمْ رُءُوسُ أَمْوَالِكُمْ لَا تَظْلِمُونَ وَلَا تُظْلَمُونَ
279਼ ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।
280وَإِن كَانَ ذُو عُسْرَةٍ فَنَظِرَةٌ إِلَىٰ مَيْسَرَةٍ ۚ وَأَن تَصَدَّقُوا خَيْرٌ لَّكُمْ ۖ إِن كُنتُمْ تَعْلَمُونَ
280਼ ਜੇ (ਤੁਹਾਡੇ ਕਰਜ਼ਦਾਰ ਦਾ) ਹੱਥ ਤੰਗ ਹੋਵੇ ਤਾਂ ਉਸ ਨੂੰ ਹੱਥ ਖੁੱਲ੍ਹਣ ਤਕ ਮੋਹਲਤ ਦਿਓ ਅਤੇ ਤੁਹਾਡੇ ਲਈ ਬਹੁਤ ਹੀ ਵਧੀਆ ਹੇ ਜੇ ਤੁਸੀਂ (ਕਰਜ਼ ਨੂੰ) ਸਦਕਾ 1 (ਭਾਵ ਮੁਆਫ਼) ਕਰ ਦੇਵੋ, ਜੇ ਤੁਹਾਨੂੰ ਇਸ ਦਾ ਗਿਆਨ ਹੇ।
281وَاتَّقُوا يَوْمًا تُرْجَعُونَ فِيهِ إِلَى اللَّهِ ۖ ثُمَّ تُوَفَّىٰ كُلُّ نَفْسٍ مَّا كَسَبَتْ وَهُمْ لَا يُظْلَمُونَ
281਼ ਉਸ ਦਿਨ ਤੋਂ ਡਰੋ ਜਦੋਂ ਤੁਸੀਂ ਸਾਰੇ ਅੱਲਾਹ ਵੱਲ ਪਰਤਾਏ ਜਾਉਗੇ ਅਤੇ ਹਰੇਕ ਵਿਅਕਤੀ ਨੇ (ਸੰਸਾਰ ਵਿਚ) ਜੋ ਵੀ (ਅਮਲ ਕੀਤਾ) ਹੋਵੇਗਾ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕੋਈ ਵਧੀਕੀ ਨਹੀਂ ਹੋਵੇਗੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
279ਆਇਤ

ਅਨੁਵਾਦ — ਅਲ-ਬਕਰਾ 279

ਸੂਰਾ ਅਲ-ਬਕਰਾ ਆਇਤ 279 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 279਼ ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ…

ਸੂਰਾ ਆਇਤ 279/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 277–281. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers