ਅਲ-ਬਕਰਾ · 29/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
هُوَ الَّذِي خَلَقَ لَكُم مَّا فِي الْأَرْضِ جَمِيعًا ثُمَّ اسْتَوَىٰ إِلَى السَّمَاءِ فَسَوَّاهُنَّ سَبْعَ سَمَاوَاتٍ ۚ وَهُوَ بِكُلِّ شَيْءٍ عَلِيمٌ ۝٢٩
Huwal lazee khalaqa lakum maa fil ardi jamee`an summas tawaaa ilas samaaa`i fasaw waahunna sab`a samaa waat; wa Huwa bikulli shai`in Aleem
📖 ਪੰਜਾਬੀ ਵਿੱਚ
29਼ ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ ਸਭ ਕੁੱਝ ਪੈਦਾ ਕੀਤਾ ਜਿਹੜਾ ਕੁਝ ਧਰਤੀ ਵਿਚ ਹੈ। ਫਿਰ ਉਸ ਨੇ ਅਕਾਸ਼ ਵੱਲ ਧਿਆਨ ਦਿੱਤਾ ਅਤੇ ਠੀਕ ਸੰਵਾਰ ਕੇ ਸੱਤ ਅਕਾਸ਼ ਬਣਾਏ ਅਤੇ ਉਹ (ਅੱਲਾਹ) ਹਰ ਚੀਜ਼ ਨੂੰ ਭਲੀ-ਭਾਂਤ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਬਕਰਾ

27الَّذِينَ يَنقُضُونَ عَهْدَ اللَّهِ مِن بَعْدِ مِيثَاقِهِ وَيَقْطَعُونَ مَا أَمَرَ اللَّهُ بِهِ أَن يُوصَلَ وَيُفْسِدُونَ فِي الْأَرْضِ ۚ أُولَٰئِكَ هُمُ الْخَاسِرُونَ
27਼ ਜਿਹੜੇ ਲੋਕ ਅੱਲਾਹ ਨਾਲ ਇਕਰਾਰ ਕਰਨ ਪਿੱਛੋਂ ਉਸ ਨੂੰ ਤੋੜਦੇ ਹਨ ਅਤੇ ਜਿਨ੍ਹਾਂ (ਰਿਸ਼ਤਿਆਂ) ਨੂੰ ਅੱਲਾਹ ਨੇ ਜੋੜੀ ਰੱਖਣ ਦਾ ਹੁਕਮ ਦਿੱਤਾ ਹੈ ਉਹਨਾਂ ਨੂੰ ਤੋੜਦੇ ਹਨ1 ਅਤੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ ਉਹੀਓ ਲੋਕ ਘਾਟੇ ਵਿਚ ਰਹਿਣ ਵਾਲੇ ਹਨ।
28كَيْفَ تَكْفُرُونَ بِاللَّهِ وَكُنتُمْ أَمْوَاتًا فَأَحْيَاكُمْ ۖ ثُمَّ يُمِيتُكُمْ ثُمَّ يُحْيِيكُمْ ثُمَّ إِلَيْهِ تُرْجَعُونَ
28਼ ਤੁਸੀਂ ਅੱਲਾਹ (ਦੀ ਹਸਤੀ) ਤੋਂ ਕਿਵੇਂ ਇਨਕਾਰ ਕਰਦੇ ਹੋ ? ਜਦ ਕਿ ਤੁਸੀਂ ਬੇਜਾਨ ਸੀ ਉਸ ਨੇ ਤੁਹਾ ਨੂੰ ਜੀਵਨ ਦਿੱਤਾ ਫਿਰ ਉਹੀ ਤੁਹਾਨੂੰ ਮੌਤ ਦੇਵੇਗਾ ਫਿਰ ਉਹੀ ਤੁਹਾਨੂੰ ਮੁੜ ਜਿਉਂਦਾ ਕਰੇਗਾ (ਅਤੇ) ਤੁਸੀਂ ਉਸੇ ਵੱਲ ਮੁੜ ਕੇ ਜਾਉਗੇ।
29هُوَ الَّذِي خَلَقَ لَكُم مَّا فِي الْأَرْضِ جَمِيعًا ثُمَّ اسْتَوَىٰ إِلَى السَّمَاءِ فَسَوَّاهُنَّ سَبْعَ سَمَاوَاتٍ ۚ وَهُوَ بِكُلِّ شَيْءٍ عَلِيمٌ
29਼ ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ ਸਭ ਕੁੱਝ ਪੈਦਾ ਕੀਤਾ ਜਿਹੜਾ ਕੁਝ ਧਰਤੀ ਵਿਚ ਹੈ। ਫਿਰ ਉਸ ਨੇ ਅਕਾਸ਼ ਵੱਲ ਧਿਆਨ ਦਿੱਤਾ ਅਤੇ ਠੀਕ ਸੰਵਾਰ ਕੇ ਸੱਤ ਅਕਾਸ਼ ਬਣਾਏ ਅਤੇ ਉਹ (ਅੱਲਾਹ) ਹਰ ਚੀਜ਼ ਨੂੰ ਭਲੀ-ਭਾਂਤ ਜਾਣਨ ਵਾਲਾ ਹੈ।
30وَإِذْ قَالَ رَبُّكَ لِلْمَلَائِكَةِ إِنِّي جَاعِلٌ فِي الْأَرْضِ خَلِيفَةً ۖ قَالُوا أَتَجْعَلُ فِيهَا مَن يُفْسِدُ فِيهَا وَيَسْفِكُ الدِّمَاءَ وَنَحْنُ نُسَبِّحُ بِحَمْدِكَ وَنُقَدِّسُ لَكَ ۖ قَالَ إِنِّي أَعْلَمُ مَا لَا تَعْلَمُونَ
30਼ ਅਤੇ (ਯਾਦ ਕਰੋ ਉਸ ਸਮੇਂ ਨੂੰ ) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਧਰਤੀ ਉੱਤੇ ਇਕ ਖ਼ਲੀਫ਼ਾ (ਪ੍ਰਤੀਨਿਧੀ) ਬਣਾਉਣ ਵਾਲਾ ਹਾਂ ਤਾਂ ਉਹਨਾਂ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੁਸੀਂ ਧਰਤੀ ਦਾ (ਖ਼ਲੀਫ਼ਾ) ਉਸ ਨੂੰ ਬਣਾਉਗੇ ਜਿਹੜਾ ਇਸ ਵਿਚ ਫ਼ਸਾਦ ਅਤੇ ਖ਼ੂਨ ਖ਼ਰਾਬਾ ਕਰੇਗਾ ? ਅਸੀਂ ਤੁਹਾਡੀ ਸ਼ਲਾਘਾ ਸਹਿਤ ਉਸਤਤ ਕਰਦੇ ਹੋਏ ਤੁਹਾਡੀ ਪਵਿੱਤਰਤਾ ਦੇ ਗੁਨਗਾਣ ਬਿਆਨ ਕਰਦੇ ਹਾਂ। ਅੱਲਾਹ ਨੇ ਆਖਿਆ ਕਿ ਬੇਸ਼ੱਕ ਮੈਂ ਉਹ ਸਭ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
31وَعَلَّمَ آدَمَ الْأَسْمَاءَ كُلَّهَا ثُمَّ عَرَضَهُمْ عَلَى الْمَلَائِكَةِ فَقَالَ أَنبِئُونِي بِأَسْمَاءِ هَٰؤُلَاءِ إِن كُنتُمْ صَادِقِينَ
31਼ ਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
29ਆਇਤ

ਅਨੁਵਾਦ — ਅਲ-ਬਕਰਾ 29

ਸੂਰਾ ਅਲ-ਬਕਰਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ…

ਸੂਰਾ ਆਇਤ 29/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers