ਅਲ-ਬਕਰਾ · 32/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
قَالُوا سُبْحَانَكَ لَا عِلْمَ لَنَا إِلَّا مَا عَلَّمْتَنَا ۖ إِنَّكَ أَنتَ الْعَلِيمُ الْحَكِيمُ ۝٣٢
Qaaloo subhaanaka laa `ilma lanaaa illaa maa `allamtanaaa innaka antal`aleemul hakeem
📖 ਪੰਜਾਬੀ ਵਿੱਚ
32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਬਕਰਾ

30وَإِذْ قَالَ رَبُّكَ لِلْمَلَائِكَةِ إِنِّي جَاعِلٌ فِي الْأَرْضِ خَلِيفَةً ۖ قَالُوا أَتَجْعَلُ فِيهَا مَن يُفْسِدُ فِيهَا وَيَسْفِكُ الدِّمَاءَ وَنَحْنُ نُسَبِّحُ بِحَمْدِكَ وَنُقَدِّسُ لَكَ ۖ قَالَ إِنِّي أَعْلَمُ مَا لَا تَعْلَمُونَ
30਼ ਅਤੇ (ਯਾਦ ਕਰੋ ਉਸ ਸਮੇਂ ਨੂੰ ) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਧਰਤੀ ਉੱਤੇ ਇਕ ਖ਼ਲੀਫ਼ਾ (ਪ੍ਰਤੀਨਿਧੀ) ਬਣਾਉਣ ਵਾਲਾ ਹਾਂ ਤਾਂ ਉਹਨਾਂ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੁਸੀਂ ਧਰਤੀ ਦਾ (ਖ਼ਲੀਫ਼ਾ) ਉਸ ਨੂੰ ਬਣਾਉਗੇ ਜਿਹੜਾ ਇਸ ਵਿਚ ਫ਼ਸਾਦ ਅਤੇ ਖ਼ੂਨ ਖ਼ਰਾਬਾ ਕਰੇਗਾ ? ਅਸੀਂ ਤੁਹਾਡੀ ਸ਼ਲਾਘਾ ਸਹਿਤ ਉਸਤਤ ਕਰਦੇ ਹੋਏ ਤੁਹਾਡੀ ਪਵਿੱਤਰਤਾ ਦੇ ਗੁਨਗਾਣ ਬਿਆਨ ਕਰਦੇ ਹਾਂ। ਅੱਲਾਹ ਨੇ ਆਖਿਆ ਕਿ ਬੇਸ਼ੱਕ ਮੈਂ ਉਹ ਸਭ ਜਾਣਦਾ ਹਾਂ ਜੋ ਤੁਸੀਂ ਨਹੀਂ ਜਾਣਦੇ।
31وَعَلَّمَ آدَمَ الْأَسْمَاءَ كُلَّهَا ثُمَّ عَرَضَهُمْ عَلَى الْمَلَائِكَةِ فَقَالَ أَنبِئُونِي بِأَسْمَاءِ هَٰؤُلَاءِ إِن كُنتُمْ صَادِقِينَ
31਼ ਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।
32قَالُوا سُبْحَانَكَ لَا عِلْمَ لَنَا إِلَّا مَا عَلَّمْتَنَا ۖ إِنَّكَ أَنتَ الْعَلِيمُ الْحَكِيمُ
32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।
33قَالَ يَا آدَمُ أَنبِئْهُم بِأَسْمَائِهِمْ ۖ فَلَمَّا أَنبَأَهُم بِأَسْمَائِهِمْ قَالَ أَلَمْ أَقُل لَّكُمْ إِنِّي أَعْلَمُ غَيْبَ السَّمَاوَاتِ وَالْأَرْضِ وَأَعْلَمُ مَا تُبْدُونَ وَمَا كُنتُمْ تَكْتُمُونَ
33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।
34وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ وَاسْتَكْبَرَ وَكَانَ مِنَ الْكَافِرِينَ
34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
32ਆਇਤ

ਅਨੁਵਾਦ — ਅਲ-ਬਕਰਾ 32

ਸੂਰਾ ਅਲ-ਬਕਰਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ…

ਸੂਰਾ ਆਇਤ 32/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers