ਅਲ-ਬਕਰਾ · 33/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
قَالَ يَا آدَمُ أَنبِئْهُم بِأَسْمَائِهِمْ ۖ فَلَمَّا أَنبَأَهُم بِأَسْمَائِهِمْ قَالَ أَلَمْ أَقُل لَّكُمْ إِنِّي أَعْلَمُ غَيْبَ السَّمَاوَاتِ وَالْأَرْضِ وَأَعْلَمُ مَا تُبْدُونَ وَمَا كُنتُمْ تَكْتُمُونَ ۝٣٣
Qaala yaaa Aadamu ambi` hum biasmaaa`ihimfalammaaa amba ahum bi asmaaa`ihim qaala alam aqul lakum inneee a`lamu ghaibas samaawaati wal ardi wa a`lamu maa tubdoona wa maa kuntum taktumoon
📖 ਪੰਜਾਬੀ ਵਿੱਚ
33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਬਕਰਾ

31وَعَلَّمَ آدَمَ الْأَسْمَاءَ كُلَّهَا ثُمَّ عَرَضَهُمْ عَلَى الْمَلَائِكَةِ فَقَالَ أَنبِئُونِي بِأَسْمَاءِ هَٰؤُلَاءِ إِن كُنتُمْ صَادِقِينَ
31਼ ਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।
32قَالُوا سُبْحَانَكَ لَا عِلْمَ لَنَا إِلَّا مَا عَلَّمْتَنَا ۖ إِنَّكَ أَنتَ الْعَلِيمُ الْحَكِيمُ
32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।
33قَالَ يَا آدَمُ أَنبِئْهُم بِأَسْمَائِهِمْ ۖ فَلَمَّا أَنبَأَهُم بِأَسْمَائِهِمْ قَالَ أَلَمْ أَقُل لَّكُمْ إِنِّي أَعْلَمُ غَيْبَ السَّمَاوَاتِ وَالْأَرْضِ وَأَعْلَمُ مَا تُبْدُونَ وَمَا كُنتُمْ تَكْتُمُونَ
33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।
34وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ وَاسْتَكْبَرَ وَكَانَ مِنَ الْكَافِرِينَ
34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।
35وَقُلْنَا يَا آدَمُ اسْكُنْ أَنتَ وَزَوْجُكَ الْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
33ਆਇਤ

ਅਨੁਵਾਦ — ਅਲ-ਬਕਰਾ 33

ਸੂਰਾ ਅਲ-ਬਕਰਾ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ…

ਸੂਰਾ ਆਇਤ 33/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers