ਅਲ-ਬਕਰਾ · 34/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ وَاسْتَكْبَرَ وَكَانَ مِنَ الْكَافِرِينَ ۝٣٤
Wa iz qulnaa lilmalaaa`i katis judoo liAadama fasajadooo illaaa Ibleesa abaa wastakbara wa kaana minal kaafireen
📖 ਪੰਜਾਬੀ ਵਿੱਚ
34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਬਕਰਾ

32قَالُوا سُبْحَانَكَ لَا عِلْمَ لَنَا إِلَّا مَا عَلَّمْتَنَا ۖ إِنَّكَ أَنتَ الْعَلِيمُ الْحَكِيمُ
32਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।
33قَالَ يَا آدَمُ أَنبِئْهُم بِأَسْمَائِهِمْ ۖ فَلَمَّا أَنبَأَهُم بِأَسْمَائِهِمْ قَالَ أَلَمْ أَقُل لَّكُمْ إِنِّي أَعْلَمُ غَيْبَ السَّمَاوَاتِ وَالْأَرْضِ وَأَعْلَمُ مَا تُبْدُونَ وَمَا كُنتُمْ تَكْتُمُونَ
33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।
34وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ وَاسْتَكْبَرَ وَكَانَ مِنَ الْكَافِرِينَ
34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।
35وَقُلْنَا يَا آدَمُ اسْكُنْ أَنتَ وَزَوْجُكَ الْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।
36فَأَزَلَّهُمَا الشَّيْطَانُ عَنْهَا فَأَخْرَجَهُمَا مِمَّا كَانَا فِيهِ ۖ وَقُلْنَا اهْبِطُوا بَعْضُكُمْ لِبَعْضٍ عَدُوٌّ ۖ وَلَكُمْ فِي الْأَرْضِ مُسْتَقَرٌّ وَمَتَاعٌ إِلَىٰ حِينٍ
36਼ ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
34ਆਇਤ

ਅਨੁਵਾਦ — ਅਲ-ਬਕਰਾ 34

ਸੂਰਾ ਅਲ-ਬਕਰਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ…

ਸੂਰਾ ਆਇਤ 34/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers