ਅਲ-ਬਕਰਾ · 35/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَقُلْنَا يَا آدَمُ اسْكُنْ أَنتَ وَزَوْجُكَ الْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ ۝٣٥
Wa qulnaa yaaa Aadamus kun anta wa zawjukal jannata wa kulaa minhaa raghadan haisu shi`tumaa wa laa taqabaa haazihish shajarata fatakoonaa minaz zaalimeen
📖 ਪੰਜਾਬੀ ਵਿੱਚ
35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਬਕਰਾ

33قَالَ يَا آدَمُ أَنبِئْهُم بِأَسْمَائِهِمْ ۖ فَلَمَّا أَنبَأَهُم بِأَسْمَائِهِمْ قَالَ أَلَمْ أَقُل لَّكُمْ إِنِّي أَعْلَمُ غَيْبَ السَّمَاوَاتِ وَالْأَرْضِ وَأَعْلَمُ مَا تُبْدُونَ وَمَا كُنتُمْ تَكْتُمُونَ
33਼ ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।
34وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ وَاسْتَكْبَرَ وَكَانَ مِنَ الْكَافِرِينَ
34਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।
35وَقُلْنَا يَا آدَمُ اسْكُنْ أَنتَ وَزَوْجُكَ الْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।
36فَأَزَلَّهُمَا الشَّيْطَانُ عَنْهَا فَأَخْرَجَهُمَا مِمَّا كَانَا فِيهِ ۖ وَقُلْنَا اهْبِطُوا بَعْضُكُمْ لِبَعْضٍ عَدُوٌّ ۖ وَلَكُمْ فِي الْأَرْضِ مُسْتَقَرٌّ وَمَتَاعٌ إِلَىٰ حِينٍ
36਼ ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।
37فَتَلَقَّىٰ آدَمُ مِن رَّبِّهِ كَلِمَاتٍ فَتَابَ عَلَيْهِ ۚ إِنَّهُ هُوَ التَّوَّابُ الرَّحِيمُ
37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।1 ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
35ਆਇਤ

ਅਨੁਵਾਦ — ਅਲ-ਬਕਰਾ 35

ਸੂਰਾ ਅਲ-ਬਕਰਾ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ…

ਸੂਰਾ ਆਇਤ 35/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers