ਅਲ-ਬਕਰਾ · 37/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَتَلَقَّىٰ آدَمُ مِن رَّبِّهِ كَلِمَاتٍ فَتَابَ عَلَيْهِ ۚ إِنَّهُ هُوَ التَّوَّابُ الرَّحِيمُ ۝٣٧
Fatalaqqaaa Aadamu mir Rabbihee Kalimaatin fataaba `alayh; innahoo Huwat Tawwaabur Raheem
📖 ਪੰਜਾਬੀ ਵਿੱਚ
37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।1 ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਬਕਰਾ

35وَقُلْنَا يَا آدَمُ اسْكُنْ أَنتَ وَزَوْجُكَ الْجَنَّةَ وَكُلَا مِنْهَا رَغَدًا حَيْثُ شِئْتُمَا وَلَا تَقْرَبَا هَٰذِهِ الشَّجَرَةَ فَتَكُونَا مِنَ الظَّالِمِينَ
35਼ ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।
36فَأَزَلَّهُمَا الشَّيْطَانُ عَنْهَا فَأَخْرَجَهُمَا مِمَّا كَانَا فِيهِ ۖ وَقُلْنَا اهْبِطُوا بَعْضُكُمْ لِبَعْضٍ عَدُوٌّ ۖ وَلَكُمْ فِي الْأَرْضِ مُسْتَقَرٌّ وَمَتَاعٌ إِلَىٰ حِينٍ
36਼ ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।
37فَتَلَقَّىٰ آدَمُ مِن رَّبِّهِ كَلِمَاتٍ فَتَابَ عَلَيْهِ ۚ إِنَّهُ هُوَ التَّوَّابُ الرَّحِيمُ
37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।1 ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
38قُلْنَا اهْبِطُوا مِنْهَا جَمِيعًا ۖ فَإِمَّا يَأْتِيَنَّكُم مِّنِّي هُدًى فَمَن تَبِعَ هُدَايَ فَلَا خَوْفٌ عَلَيْهِمْ وَلَا هُمْ يَحْزَنُونَ
38਼ ਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
39وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ ۖ هُمْ فِيهَا خَالِدُونَ
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
37ਆਇਤ

ਅਨੁਵਾਦ — ਅਲ-ਬਕਰਾ 37

ਸੂਰਾ ਅਲ-ਬਕਰਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ)…

ਸੂਰਾ ਆਇਤ 37/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers