ਅਲ-ਬਕਰਾ · 39/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ ۖ هُمْ فِيهَا خَالِدُونَ ۝٣٩
Wallazeena kafaroo wa kaz zabooo bi aayaatinaa ulaaa`ika Ashaabun Naari hum feehaa khaalidoon
📖 ਪੰਜਾਬੀ ਵਿੱਚ
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਬਕਰਾ

37فَتَلَقَّىٰ آدَمُ مِن رَّبِّهِ كَلِمَاتٍ فَتَابَ عَلَيْهِ ۚ إِنَّهُ هُوَ التَّوَّابُ الرَّحِيمُ
37਼ ਫਿਰ ਆਦਮ ਨੇ ਆਪਣੇ ਰੱਬ ਤੋਂ (ਤੌਬਾ ਕਰਨ ਲਈ) ਕੁੱਝ ਬੋਲ ਸਿੱਖੇ ਅਤੇ ਅੱਲਾਹ ਨੇ ਮਿਹਰਬਾਨੀ ਕਰਦੇ ਹੋਏ ਉਸ ਦੀ ਤੌਬਾ ਵੱਲ ਧਿਆਨ ਦਿੱਤਾ।1 ਬੇਸ਼ੱਕ ਉਹੀ ਤੌਬਾ ਨੂੰ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
38قُلْنَا اهْبِطُوا مِنْهَا جَمِيعًا ۖ فَإِمَّا يَأْتِيَنَّكُم مِّنِّي هُدًى فَمَن تَبِعَ هُدَايَ فَلَا خَوْفٌ عَلَيْهِمْ وَلَا هُمْ يَحْزَنُونَ
38਼ ਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
39وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ ۖ هُمْ فِيهَا خَالِدُونَ
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।
40يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَوْفُوا بِعَهْدِي أُوفِ بِعَهْدِكُمْ وَإِيَّايَ فَارْهَبُونِ
40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।
41وَآمِنُوا بِمَا أَنزَلْتُ مُصَدِّقًا لِّمَا مَعَكُمْ وَلَا تَكُونُوا أَوَّلَ كَافِرٍ بِهِ ۖ وَلَا تَشْتَرُوا بِآيَاتِي ثَمَنًا قَلِيلًا وَإِيَّايَ فَاتَّقُونِ
41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
39ਆਇਤ

ਅਨੁਵਾਦ — ਅਲ-ਬਕਰਾ 39

ਸੂਰਾ ਅਲ-ਬਕਰਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ…

ਸੂਰਾ ਆਇਤ 39/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers