ਅਲ-ਬਕਰਾ · 4/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَالَّذِينَ يُؤْمِنُونَ بِمَا أُنزِلَ إِلَيْكَ وَمَا أُنزِلَ مِن قَبْلِكَ وَبِالْآخِرَةِ هُمْ يُوقِنُونَ ۝٤
Wallazeena yu`minoona bimaa unzila ilaika wa maaa unzila min qablika wa bil Aakhirati hum yooqinoon
📖 ਪੰਜਾਬੀ ਵਿੱਚ
4਼ ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ 2 ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਬਕਰਾ

2ذَٰلِكَ الْكِتَابُ لَا رَيْبَ ۛ فِيهِ ۛ هُدًى لِّلْمُتَّقِينَ
2਼ ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ 1 (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।
3الَّذِينَ يُؤْمِنُونَ بِالْغَيْبِ وَيُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਉਹ, ਜਿਹੜੇ ਗ਼ੈਬੁ 2 ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼ 3 ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।1
4وَالَّذِينَ يُؤْمِنُونَ بِمَا أُنزِلَ إِلَيْكَ وَمَا أُنزِلَ مِن قَبْلِكَ وَبِالْآخِرَةِ هُمْ يُوقِنُونَ
4਼ ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ 2 ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।
5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਲੋਕ (ਰੱਬ ਵੱਲੋਂ) ਸਿੱਧੇ ਰਾਹ ਉੱਤੇ ਹਨ ਅਤੇ ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
6إِنَّ الَّذِينَ كَفَرُوا سَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
4ਆਇਤ

ਅਨੁਵਾਦ — ਅਲ-ਬਕਰਾ 4

ਸੂਰਾ ਅਲ-ਬਕਰਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ,…

ਸੂਰਾ ਆਇਤ 4/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers