ਅਲ-ਬਕਰਾ · 40/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَوْفُوا بِعَهْدِي أُوفِ بِعَهْدِكُمْ وَإِيَّايَ فَارْهَبُونِ ۝٤٠
Yaa Baneee Israaa`eelaz kuroo ni`matiyal lateee an`amtu `alaikum wa awfoo bi`Ahdeee oofi bi ahdikum wa iyyaaya farhaboon
📖 ਪੰਜਾਬੀ ਵਿੱਚ
40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਬਕਰਾ

38قُلْنَا اهْبِطُوا مِنْهَا جَمِيعًا ۖ فَإِمَّا يَأْتِيَنَّكُم مِّنِّي هُدًى فَمَن تَبِعَ هُدَايَ فَلَا خَوْفٌ عَلَيْهِمْ وَلَا هُمْ يَحْزَنُونَ
38਼ ਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।
39وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ ۖ هُمْ فِيهَا خَالِدُونَ
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।
40يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَوْفُوا بِعَهْدِي أُوفِ بِعَهْدِكُمْ وَإِيَّايَ فَارْهَبُونِ
40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।
41وَآمِنُوا بِمَا أَنزَلْتُ مُصَدِّقًا لِّمَا مَعَكُمْ وَلَا تَكُونُوا أَوَّلَ كَافِرٍ بِهِ ۖ وَلَا تَشْتَرُوا بِآيَاتِي ثَمَنًا قَلِيلًا وَإِيَّايَ فَاتَّقُونِ
41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।
42وَلَا تَلْبِسُوا الْحَقَّ بِالْبَاطِلِ وَتَكْتُمُوا الْحَقَّ وَأَنتُمْ تَعْلَمُونَ
42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। 1
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
40ਆਇਤ

ਅਨੁਵਾਦ — ਅਲ-ਬਕਰਾ 40

ਸੂਰਾ ਅਲ-ਬਕਰਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ…

ਸੂਰਾ ਆਇਤ 40/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers