ਅਲ-ਬਕਰਾ · 41/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَآمِنُوا بِمَا أَنزَلْتُ مُصَدِّقًا لِّمَا مَعَكُمْ وَلَا تَكُونُوا أَوَّلَ كَافِرٍ بِهِ ۖ وَلَا تَشْتَرُوا بِآيَاتِي ثَمَنًا قَلِيلًا وَإِيَّايَ فَاتَّقُونِ ۝٤١
Wa aaminoo bimaaa anzaltu musaddiqal limaa ma`akum wa laa takoonooo awwala kaafirim bihee wa laa tashtaroo bi Aayaatee samanan qaleelanw wa iyyaaya fattaqoon
📖 ਪੰਜਾਬੀ ਵਿੱਚ
41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਬਕਰਾ

39وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ ۖ هُمْ فِيهَا خَالِدُونَ
39਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਹੁਕਮਾਂ) ਝੁਠਲਾਇਆ ਓਹੀ ਨਰਕ ਵਿਚ ਜਾਣਗੇ ਜਿੱਥੇ ਉਹ ਸਦਾ ਲਈ ਰਹਿਣਗੇ।
40يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَوْفُوا بِعَهْدِي أُوفِ بِعَهْدِكُمْ وَإِيَّايَ فَارْهَبُونِ
40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।
41وَآمِنُوا بِمَا أَنزَلْتُ مُصَدِّقًا لِّمَا مَعَكُمْ وَلَا تَكُونُوا أَوَّلَ كَافِرٍ بِهِ ۖ وَلَا تَشْتَرُوا بِآيَاتِي ثَمَنًا قَلِيلًا وَإِيَّايَ فَاتَّقُونِ
41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।
42وَلَا تَلْبِسُوا الْحَقَّ بِالْبَاطِلِ وَتَكْتُمُوا الْحَقَّ وَأَنتُمْ تَعْلَمُونَ
42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। 1
43وَأَقِيمُوا الصَّلَاةَ وَآتُوا الزَّكَاةَ وَارْكَعُوا مَعَ الرَّاكِعِينَ
43਼ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਰੁਕੂਅ ਕਰਨ ਵਾਲਿਆਂ ਨਾਲ ਰੁਕੂਅ ਕਰੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
41ਆਇਤ

ਅਨੁਵਾਦ — ਅਲ-ਬਕਰਾ 41

ਸੂਰਾ ਅਲ-ਬਕਰਾ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ…

ਸੂਰਾ ਆਇਤ 41/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers