ਅਲ-ਬਕਰਾ · 44/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
۞ أَتَأْمُرُونَ النَّاسَ بِالْبِرِّ وَتَنسَوْنَ أَنفُسَكُمْ وَأَنتُمْ تَتْلُونَ الْكِتَابَ ۚ أَفَلَا تَعْقِلُونَ ۝٤٤
Ataamuroonan naasa bilbirri wa tansawna anfusakum wa antum tatloonal Kitaab; afalaa ta`qiloon
📖 ਪੰਜਾਬੀ ਵਿੱਚ
44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ 2 ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਬਕਰਾ

42وَلَا تَلْبِسُوا الْحَقَّ بِالْبَاطِلِ وَتَكْتُمُوا الْحَقَّ وَأَنتُمْ تَعْلَمُونَ
42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। 1
43وَأَقِيمُوا الصَّلَاةَ وَآتُوا الزَّكَاةَ وَارْكَعُوا مَعَ الرَّاكِعِينَ
43਼ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਰੁਕੂਅ ਕਰਨ ਵਾਲਿਆਂ ਨਾਲ ਰੁਕੂਅ ਕਰੋ।
44۞ أَتَأْمُرُونَ النَّاسَ بِالْبِرِّ وَتَنسَوْنَ أَنفُسَكُمْ وَأَنتُمْ تَتْلُونَ الْكِتَابَ ۚ أَفَلَا تَعْقِلُونَ
44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ 2 ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?
45وَاسْتَعِينُوا بِالصَّبْرِ وَالصَّلَاةِ ۚ وَإِنَّهَا لَكَبِيرَةٌ إِلَّا عَلَى الْخَاشِعِينَ
45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।
46الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
44ਆਇਤ

ਅਨੁਵਾਦ — ਅਲ-ਬਕਰਾ 44

ਸੂਰਾ ਅਲ-ਬਕਰਾ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ…

ਸੂਰਾ ਆਇਤ 44/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers