ਅਲ-ਬਕਰਾ · 45/286
ਅਨੁਵਾਦ ਉਚਾਰਨ — ਅਲ-ਬਕਰਾ
وَاسْتَعِينُوا بِالصَّبْرِ وَالصَّلَاةِ ۚ وَإِنَّهَا لَكَبِيرَةٌ إِلَّا عَلَى الْخَاشِعِينَ ۝٤٥
Wasta`eenoo bissabri was Salaah; wa innahaa lakabee ratun illaa alal khaashi`een
📖 ਪੰਜਾਬੀ ਵਿੱਚ
45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।

🎧 ਸੁਣੋ


📜 ਆਇਤ 43-47 — ਅਲ-ਬਕਰਾ

43وَأَقِيمُوا الصَّلَاةَ وَآتُوا الزَّكَاةَ وَارْكَعُوا مَعَ الرَّاكِعِينَ
43਼ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਰੁਕੂਅ ਕਰਨ ਵਾਲਿਆਂ ਨਾਲ ਰੁਕੂਅ ਕਰੋ।
44۞ أَتَأْمُرُونَ النَّاسَ بِالْبِرِّ وَتَنسَوْنَ أَنفُسَكُمْ وَأَنتُمْ تَتْلُونَ الْكِتَابَ ۚ أَفَلَا تَعْقِلُونَ
44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ 2 ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?
45وَاسْتَعِينُوا بِالصَّبْرِ وَالصَّلَاةِ ۚ وَإِنَّهَا لَكَبِيرَةٌ إِلَّا عَلَى الْخَاشِعِينَ
45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।
46الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।
47يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
45ਆਇਤ

ਅਨੁਵਾਦ — ਅਲ-ਬਕਰਾ 45

ਸੂਰਾ ਅਲ-ਬਕਰਾ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ।…

ਸੂਰਾ ਆਇਤ 45/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers