ਅਲ-ਬਕਰਾ · 46/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ ۝٤٦
Allazeena yazunnoona annahum mulaaqoo Rabbihim wa annahum ilaihi raaji`oon
📖 ਪੰਜਾਬੀ ਵਿੱਚ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਬਕਰਾ

44۞ أَتَأْمُرُونَ النَّاسَ بِالْبِرِّ وَتَنسَوْنَ أَنفُسَكُمْ وَأَنتُمْ تَتْلُونَ الْكِتَابَ ۚ أَفَلَا تَعْقِلُونَ
44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ 2 ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?
45وَاسْتَعِينُوا بِالصَّبْرِ وَالصَّلَاةِ ۚ وَإِنَّهَا لَكَبِيرَةٌ إِلَّا عَلَى الْخَاشِعِينَ
45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।
46الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।
47يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
48وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
46ਆਇਤ

ਅਨੁਵਾਦ — ਅਲ-ਬਕਰਾ 46

ਸੂਰਾ ਅਲ-ਬਕਰਾ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ…

ਸੂਰਾ ਆਇਤ 46/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers