ਅਲ-ਬਕਰਾ · 47/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ ۝٤٧
Yaa Baneee Israaa`eelaz kuroo ni`matiyal lateee an`amtu `alaikum wa annee faddaltukum `alal `aalameen
📖 ਪੰਜਾਬੀ ਵਿੱਚ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਬਕਰਾ

45وَاسْتَعِينُوا بِالصَّبْرِ وَالصَّلَاةِ ۚ وَإِنَّهَا لَكَبِيرَةٌ إِلَّا عَلَى الْخَاشِعِينَ
45਼ ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।
46الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।
47يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
48وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
49وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
47ਆਇਤ

ਅਨੁਵਾਦ — ਅਲ-ਬਕਰਾ 47

ਸੂਰਾ ਅਲ-ਬਕਰਾ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ…

ਸੂਰਾ ਆਇਤ 47/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers