ਅਲ-ਬਕਰਾ · 48/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ ۝٤٨
Wattaqoo Yawmal laa tajzee nafsun `an nafsin shai`anw wa laa yuqbalu minhaa shafaa`atunw wa laa yu`khazu minhaa `adlunw wa laa hum yunsaroon
📖 ਪੰਜਾਬੀ ਵਿੱਚ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਬਕਰਾ

46الَّذِينَ يَظُنُّونَ أَنَّهُم مُّلَاقُو رَبِّهِمْ وَأَنَّهُمْ إِلَيْهِ رَاجِعُونَ
46਼ (ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।
47يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
48وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
49وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।
50وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
48ਆਇਤ

ਅਨੁਵਾਦ — ਅਲ-ਬਕਰਾ 48

ਸੂਰਾ ਅਲ-ਬਕਰਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ…

ਸੂਰਾ ਆਇਤ 48/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers