ਅਲ-ਬਕਰਾ · 49/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ ۝٤٩
Wa iz najjainaakum min Aali Fir`awna yasoomoonakum sooo`al azaabi yuzabbihoona abuaaa`akum wa yastahyoona nisaaa`akum; wa fee zaalikum balaaa`um mir Rabbikum `azeem
📖 ਪੰਜਾਬੀ ਵਿੱਚ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਬਕਰਾ

47يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
47਼ ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।
48وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
49وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।
50وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।
51وَإِذْ وَاعَدْنَا مُوسَىٰ أَرْبَعِينَ لَيْلَةً ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ
51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
49ਆਇਤ

ਅਨੁਵਾਦ — ਅਲ-ਬਕਰਾ 49

ਸੂਰਾ ਅਲ-ਬਕਰਾ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ…

ਸੂਰਾ ਆਇਤ 49/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers