ਅਲ-ਬਕਰਾ · 50/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ ۝٥٠
Wa iz faraqnaa bikumul bahra fa anjainaakum wa agh-raqnaaa Aala Fir`awna wa antum tanzuroon
📖 ਪੰਜਾਬੀ ਵਿੱਚ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਬਕਰਾ

48وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا شَفَاعَةٌ وَلَا يُؤْخَذُ مِنْهَا عَدْلٌ وَلَا هُمْ يُنصَرُونَ
48਼ ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।
49وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।
50وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।
51وَإِذْ وَاعَدْنَا مُوسَىٰ أَرْبَعِينَ لَيْلَةً ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ
51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।
52ثُمَّ عَفَوْنَا عَنكُم مِّن بَعْدِ ذَٰلِكَ لَعَلَّكُمْ تَشْكُرُونَ
52਼ ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਤਾਂ ਜੋ ਤੁਸੀਂ ਧੰਨਵਾਦੀ ਬਣ ਜਾਓ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
50ਆਇਤ

ਅਨੁਵਾਦ — ਅਲ-ਬਕਰਾ 50

ਸੂਰਾ ਅਲ-ਬਕਰਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ)…

ਸੂਰਾ ਆਇਤ 50/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers