ਅਲ-ਬਕਰਾ · 51/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ وَاعَدْنَا مُوسَىٰ أَرْبَعِينَ لَيْلَةً ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ ۝٥١
Wa iz waa`adnaa Moosaaa arba`eena lailatan summattakhaztumul `ijla mim ba`dihee wa antum zaalimoon
📖 ਪੰਜਾਬੀ ਵਿੱਚ
51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਬਕਰਾ

49وَإِذْ نَجَّيْنَاكُم مِّنْ آلِ فِرْعَوْنَ يَسُومُونَكُمْ سُوءَ الْعَذَابِ يُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُم بَلَاءٌ مِّن رَّبِّكُمْ عَظِيمٌ
49਼ ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।
50وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।
51وَإِذْ وَاعَدْنَا مُوسَىٰ أَرْبَعِينَ لَيْلَةً ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ
51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।
52ثُمَّ عَفَوْنَا عَنكُم مِّن بَعْدِ ذَٰلِكَ لَعَلَّكُمْ تَشْكُرُونَ
52਼ ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਤਾਂ ਜੋ ਤੁਸੀਂ ਧੰਨਵਾਦੀ ਬਣ ਜਾਓ।
53وَإِذْ آتَيْنَا مُوسَى الْكِتَابَ وَالْفُرْقَانَ لَعَلَّكُمْ تَهْتَدُونَ
53਼ ਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
51ਆਇਤ

ਅਨੁਵਾਦ — ਅਲ-ਬਕਰਾ 51

ਸੂਰਾ ਅਲ-ਬਕਰਾ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ…

ਸੂਰਾ ਆਇਤ 51/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers