ਅਲ-ਬਕਰਾ · 52/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
ثُمَّ عَفَوْنَا عَنكُم مِّن بَعْدِ ذَٰلِكَ لَعَلَّكُمْ تَشْكُرُونَ ۝٥٢
Summa `afawnaa `ankum mim ba`di zaalika la`allakum tashkuroon
📖 ਪੰਜਾਬੀ ਵਿੱਚ
52਼ ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਤਾਂ ਜੋ ਤੁਸੀਂ ਧੰਨਵਾਦੀ ਬਣ ਜਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਬਕਰਾ

50وَإِذْ فَرَقْنَا بِكُمُ الْبَحْرَ فَأَنجَيْنَاكُمْ وَأَغْرَقْنَا آلَ فِرْعَوْنَ وَأَنتُمْ تَنظُرُونَ
50਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।
51وَإِذْ وَاعَدْنَا مُوسَىٰ أَرْبَعِينَ لَيْلَةً ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ
51਼ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।
52ثُمَّ عَفَوْنَا عَنكُم مِّن بَعْدِ ذَٰلِكَ لَعَلَّكُمْ تَشْكُرُونَ
52਼ ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ ਮੁਆਫ਼ ਕਰ ਦਿੱਤਾ ਤਾਂ ਜੋ ਤੁਸੀਂ ਧੰਨਵਾਦੀ ਬਣ ਜਾਓ।
53وَإِذْ آتَيْنَا مُوسَى الْكِتَابَ وَالْفُرْقَانَ لَعَلَّكُمْ تَهْتَدُونَ
53਼ ਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।
54وَإِذْ قَالَ مُوسَىٰ لِقَوْمِهِ يَا قَوْمِ إِنَّكُمْ ظَلَمْتُمْ أَنفُسَكُم بِاتِّخَاذِكُمُ الْعِجْلَ فَتُوبُوا إِلَىٰ بَارِئِكُمْ فَاقْتُلُوا أَنفُسَكُمْ ذَٰلِكُمْ خَيْرٌ لَّكُمْ عِندَ بَارِئِكُمْ فَتَابَ عَلَيْكُمْ ۚ إِنَّهُ هُوَ التَّوَّابُ الرَّحِيمُ
54਼ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਤੁਸੀਂ ਆਪਣੇ ਉੱਤੇ ਆਪ ਹੀ ਜ਼ੁਲਮ ਕੀਤਾ ਰੁ (ਕਿਉਂ ਜੋ ਤੁਸੀਂ) ਵੱਛੇ ਨੂੰ ਇਸ਼ਟ ਬਣਾਇਆ ਹੈ, ਇਸ ਲਈ ਹੁਣ ਤੁਸੀਂ ਆਪਣੇ ਪੈਦਾ ਕਰਨ ਵਾਲੇ ਦੀ ਹਜ਼ੂਰੀ ਵਿਚ ਤੌਬਾ ਕਰੋ ਅਤੇ ਆਪਣੇ ਆਪ ਨੂੰ ਕਤਲ ਕਰੋ ਇਸ ਵਿਚ ਹੀ ਤੁਹਾਡੇ ਪੈਦਾ ਕਰਨ ਵਾਲੇ ਦੀਆਂ ਨਜ਼ਰਾਂ ਵਿਚ ਤੁਹਾਡੀ ਭਲਾਈ ਹੈ ਫਿਰ ਉਸ (ਅੱਲਾਹ) ਨੇ ਤੁਹਾਡੇ ਵੱਲ ਧਿਆਨ ਦਿੱਤਾ। ਬੇਸ਼ੱਕ ਓਹੀਓ ਤੌਬਾ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
52ਆਇਤ

ਅਨੁਵਾਦ — ਅਲ-ਬਕਰਾ 52

ਸੂਰਾ ਅਲ-ਬਕਰਾ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਫਿਰ ਇਹ ਸਭ ਹੋਣ ਤੋਂ ਬਾਅਦ ਵੀ ਅਸੀਂ ਤੁਹਾਨੂੰ…

ਸੂਰਾ ਆਇਤ 52/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers