ਅਲ-ਬਕਰਾ · 55/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ قُلْتُمْ يَا مُوسَىٰ لَن نُّؤْمِنَ لَكَ حَتَّىٰ نَرَى اللَّهَ جَهْرَةً فَأَخَذَتْكُمُ الصَّاعِقَةُ وَأَنتُمْ تَنظُرُونَ ۝٥٥
Wa iz qultum yaa Moosaa lan nu`mina laka hattaa naral laaha jahratan fa akhazat kumus saa`iqatu wa antum tanzuroon
📖 ਪੰਜਾਬੀ ਵਿੱਚ
55਼ (ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਖਿਆ, ਕਿ ਹੇ ਮੂਸਾ! ਅਸੀਂ ਕਦੇ ਵੀ ਤੁਹਾਡੇ ਉੱਤੇ ਈਮਾਨ ਨਹੀਂ ਲਿਆਵਾਂਗੇ ਜਦੋਂ ਤਕ ਕਿ ਅਸੀਂ ਅੱਲਾਹ ਨੂੰ ਆਪਣੇ ਸਾਹਮਣੇ (ਅਖੀਂ) ਨਾ ਵੇਖ ਲਈਏ। ਤੁਹਾਨ (ਉਸੇ ਸਮੇਂ) ਬਿਜਲੀ ਨੇ ਆ ਨੱਪਿਆ ਅਤੇ ਤੁਸੀਂ ਇਹ ਸਭ ਵੇਖ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਬਕਰਾ

53وَإِذْ آتَيْنَا مُوسَى الْكِتَابَ وَالْفُرْقَانَ لَعَلَّكُمْ تَهْتَدُونَ
53਼ ਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।
54وَإِذْ قَالَ مُوسَىٰ لِقَوْمِهِ يَا قَوْمِ إِنَّكُمْ ظَلَمْتُمْ أَنفُسَكُم بِاتِّخَاذِكُمُ الْعِجْلَ فَتُوبُوا إِلَىٰ بَارِئِكُمْ فَاقْتُلُوا أَنفُسَكُمْ ذَٰلِكُمْ خَيْرٌ لَّكُمْ عِندَ بَارِئِكُمْ فَتَابَ عَلَيْكُمْ ۚ إِنَّهُ هُوَ التَّوَّابُ الرَّحِيمُ
54਼ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਬੇਸ਼ੱਕ ਤੁਸੀਂ ਆਪਣੇ ਉੱਤੇ ਆਪ ਹੀ ਜ਼ੁਲਮ ਕੀਤਾ ਰੁ (ਕਿਉਂ ਜੋ ਤੁਸੀਂ) ਵੱਛੇ ਨੂੰ ਇਸ਼ਟ ਬਣਾਇਆ ਹੈ, ਇਸ ਲਈ ਹੁਣ ਤੁਸੀਂ ਆਪਣੇ ਪੈਦਾ ਕਰਨ ਵਾਲੇ ਦੀ ਹਜ਼ੂਰੀ ਵਿਚ ਤੌਬਾ ਕਰੋ ਅਤੇ ਆਪਣੇ ਆਪ ਨੂੰ ਕਤਲ ਕਰੋ ਇਸ ਵਿਚ ਹੀ ਤੁਹਾਡੇ ਪੈਦਾ ਕਰਨ ਵਾਲੇ ਦੀਆਂ ਨਜ਼ਰਾਂ ਵਿਚ ਤੁਹਾਡੀ ਭਲਾਈ ਹੈ ਫਿਰ ਉਸ (ਅੱਲਾਹ) ਨੇ ਤੁਹਾਡੇ ਵੱਲ ਧਿਆਨ ਦਿੱਤਾ। ਬੇਸ਼ੱਕ ਓਹੀਓ ਤੌਬਾ ਕਬੂਲਣ ਵਾਲਾ, ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
55وَإِذْ قُلْتُمْ يَا مُوسَىٰ لَن نُّؤْمِنَ لَكَ حَتَّىٰ نَرَى اللَّهَ جَهْرَةً فَأَخَذَتْكُمُ الصَّاعِقَةُ وَأَنتُمْ تَنظُرُونَ
55਼ (ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਖਿਆ, ਕਿ ਹੇ ਮੂਸਾ! ਅਸੀਂ ਕਦੇ ਵੀ ਤੁਹਾਡੇ ਉੱਤੇ ਈਮਾਨ ਨਹੀਂ ਲਿਆਵਾਂਗੇ ਜਦੋਂ ਤਕ ਕਿ ਅਸੀਂ ਅੱਲਾਹ ਨੂੰ ਆਪਣੇ ਸਾਹਮਣੇ (ਅਖੀਂ) ਨਾ ਵੇਖ ਲਈਏ। ਤੁਹਾਨ (ਉਸੇ ਸਮੇਂ) ਬਿਜਲੀ ਨੇ ਆ ਨੱਪਿਆ ਅਤੇ ਤੁਸੀਂ ਇਹ ਸਭ ਵੇਖ ਰਹੇ ਸੀ।
56ثُمَّ بَعَثْنَاكُم مِّن بَعْدِ مَوْتِكُمْ لَعَلَّكُمْ تَشْكُرُونَ
56਼ ਫਿਰ ਅਸੀਂ ਤੁਹਾਡੀ ਮੌਤ ਮਗਰੋਂ ਤੁਹਾਨੂੰ ਮੁੜ ਜਿਉਂਦਾ ਕੀਤਾ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਅਦਾ ਕਰੋ।
57وَظَلَّلْنَا عَلَيْكُمُ الْغَمَامَ وَأَنزَلْنَا عَلَيْكُمُ الْمَنَّ وَالسَّلْوَىٰ ۖ كُلُوا مِن طَيِّبَاتِ مَا رَزَقْنَاكُمْ ۖ وَمَا ظَلَمُونَا وَلَٰكِن كَانُوا أَنفُسَهُمْ يَظْلِمُونَ
57਼ ਅਸੀਂ ਤੁਹਾਡੇ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਤੁਹਾਡੇ ਖਾਣ ਲਈ ਮੰਨ ਅਤੇ ਸਲਵਾ 1 ਉਤਾਰੇ ਅਤੇ ਕਿਹਾ ਕਿ ਇਹਨਾਂ ਪਵਿੱਤਰ ਚੀਜ਼ਾਂ ਵਿੱਚੋਂ ਖਾਓ ਜੋ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ। ਉਨ੍ਹਾਂ ਨੇ ਸਾਡਾ (ਕਹਿਣਾ ਨਾ ਮੰਨ ਕੇ) ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
55ਆਇਤ

ਅਨੁਵਾਦ — ਅਲ-ਬਕਰਾ 55

ਸੂਰਾ ਅਲ-ਬਕਰਾ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ (ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਖਿਆ, ਕਿ…

ਸੂਰਾ ਆਇਤ 55/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers